Punjab politics

Punjab politics

Lok Sabha Election 2024 Punjab

ਚੰਡੀਗੜ੍ਹ ਤੇ ਪਟਿਆਲਾ ‘ਚ ਅਕਾਲੀ ਦਲ ਅਤੇ ਭਾਜਪਾ ਨੂੰ ਝਟਕਾ, ਕਈ ਆਗੂ ‘ਆਪ’ ‘ਚ ਸ਼ਾਮਲ

ਲੋਕ ਸਭਾ ਚੋਣਾਂ ਨੂੰ ਲੈ ਕੇ ਦਲ ਬਦਲੀਆਂ ਦਾ ਦੌਰ ਜਾਰੀ ਹੈ। ਚੰਡੀਗੜ੍ਹ ਅਤੇ ਪਟਿਆਲਾ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ। ਦੋਵਾਂ ਪਾਰਟੀਆਂ ਦੇ ਕਈ ਆਗੂ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿੱਚ ‘ਆਪ’ ਵਿੱਚ ਸ਼ਾਮਲ ਹੋਏ ਹਨ। ਪਟਿਆਲਾ ਦੇ ਸਾਬਕਾ ਡਿਪਟੀ ਮੇਅਰ ਇੰਦਰਜੀਤ ਸਿੰਘ ਬੋਪਾਰਾਏ ਅਤੇ ਭਾਜਪਾ ਦੇ ਕਈ

Read More
Khalas Tv Special Punjab

ਜਾਣੋ ਤੁਹਾਡਾ ਹਲਕਾ ਕਿਹੜੀ ਲੋਕ ਸਭਾ ਸੀਟ ਵਿੱਚ ਪੈਂਦਾ ਹੈ, 117 ਹਲਕਿਆਂ ਦੀ ਜਾਣਕਾਰੀ, ਖ਼ਾਸ ਰਿਪੋਰਟ

ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਸਮੇਤ ਦੇਸ਼ ਭਰ ਵਿੱਚ ਸਿਆਸੀ ਮਾਹੌਲ ਭਖਿਆ ਹੋਇਆ ਹੈ। ਪੰਜਾਬ ਵਿੱਚ ਲੋਕ ਸਭਾ ਦੀਆਂ ਕੁੱਲ 13 ਸੀਟਾਂ ਹਨ ਅਤੇ ਇਹ ਸੀਟਾਂ ਆਬਾਦੀ ਦੇ ਆਧਾਰ ‘ਤੇ ਬਣਦੀਆਂ ਹਨ। ਜਿਨ੍ਹਾ ਸੂਬਿਆਂ ਦੀ ਆਬਾਦੀ ਬਹੁਤ ਜਿਆਦਾ ਹੈ, ਉੱਥੇ ਲੋਕ ਸਭਾ ਦੀਆਂ ਸੀਟਾਂ ਵੀ ਪੰਜਾਬ ਨਾਲੋਂ ਜਿਆਦਾ ਹਨ। ਇਸ ਕਰਕੇ ਪੰਜਾਬ ਨੂੰ

Read More
Lok Sabha Election 2024 Punjab

ਅਕਾਲੀ ਦਲ ਤੋਂ ਕੱਢਿਆ ਪਾਰਟੀ ਦਾ ਵੱਡਾ ਆਗੂ ਬੀਜੇਪੀ ’ਚ ਸ਼ਾਮਲ! ਗੁਰਦਾਸਪੁਰ ਸੀਟ ’ਤੇ ਵੱਡਾ ਅਸਰ ਪਾਉਣ ਦੀ ਕਾਬਲੀਅਤ

ਬਿਉਰੋ ਰਿਪੋਰਟ – ਅਕਾਲੀ ਦਲ ਤੋਂ ਕੱਢੇ ਗਏ ਡੇਰਾ ਬਾਬਾ ਨਾਨਕ ਦੇ ਹਲਕਾ ਇੰਚਾਰਜ ਰਵੀਕਰਨ ਸਿੰਘ ਕਾਹਲੋਂ (Ravikaran Singh Kahlon Joins Bjp) ਬੀਜੇਪੀ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੂੰ ਬੀਜੇਪੀ ਦੇ ਪ੍ਰਧਾਨ ਸੁਨੀਲ ਜਾਖੜ (Sunil Jakhar) ਨੇ ਪਾਰਟੀ ਵਿੱਚ ਸ਼ਾਮਲ ਕਰਵਾਇਆ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਵਿਰੋਧੀ ਗਤਿਵਿਧੀਆਂ ਵਿੱਚ

Read More
Lok Sabha Election 2024 Punjab

ਭਾਜਪਾ ਉਮੀਦਵਾਰ ਪਰਮਪਾਲ ਕੌਰ ਦੀਆਂ ਵਧ ਸਕਦੀਆਂ ਮੁਸ਼ਕਲਾਂ, ਪੰਜਾਬ ਸਰਕਾਰ ਨੇ ਦਿੱਤਾ ਹੁਕਮ

ਸਿਕੰਦਰ ਸਿੰਘ ਮਲੂਕਾ ਦੀ ਨੂੰਹ ਅਤੇ ਸਾਬਕਾ ਆਈਏਐਸ ਅਫਸਰ ਪਰਮਪਾਲ ਕੌਰ ਨੇ ਆਪਣੀ ਸਵੈ-ਇੱਛਤ ਸੇਵਾਮੁਕਤੀ (VRS) ਲੈ ਕੇ ਸਿਆਸਤ ਵਿੱਚ ਐਂਟਰੀ ਕੀਤੀ ਸੀ। ਪਰ ਉਨ੍ਹਾਂ ਦੀਆਂ ਮੁਸ਼ਕਲਾਂ ਵੱਧ ਸਕਦੀਆਂ ਹਨ ਕਿਉਂਕਿ ਪੰਜਾਬ ਸਰਕਾਰ ਨੇ ਨੋਟਿਸ ਪੀਰੀਅਡ ਨੂੰ ਆਧਾਰ ਬਣਾ ਕੇ ਉਨ੍ਹਾਂ ਨੂੰ ਤੁਰੰਤ ਡਿਊਟੀ ਜੁਆਇਨ ਕਰਨ ਲਈ ਕਿਹਾ ਹੈ। ਪਰਮਪਾਲ ਕੌਰ ਬਠਿੰਡਾ ਲੋਕ ਸਭਾ ਸੀਟ

Read More
Lok Sabha Election 2024 Punjab

ਨਾਮਜ਼ਦਗੀਆਂ ਭਰਨ ਵਾਲੇ ਖਹਿਰਾ ਸਿਰ ‘ਤੇ ਲੱਖਾਂ ਦਾ ਇਨਕਮ ਟੈਕਸ ਬਕਾਇਆ,3 ਵੱਡੇ ਕੇਸ, ਗਾਂਧੀ ਬੇਦਾਗ ਪਰ ਕਰੋੜਾਂ ਦੇ ਮਾਲਕ

ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨਾ 7 ਮਈ ਤੋਂ ਸ਼ੁਰੂ ਹੋ ਚੁੱਕਾ ਹੈ, ਜਿਸ ਦੇ ਤਹਿਤ ਅੱਜ ਸੰਗਰੂਰ ਤੋਂ ਕਾਂਗਰਸ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਅਤੇ ਪਟਿਆਲਾ ਤੋਂ ਡਾਕਟਰ ਧਰਮਵੀਰ ਗਾਂਧੀ ਨੇ ਨਾਮਜ਼ਦਗੀ ਪੱਤਰ ਭਰ ਦਿੱਤੇ ਗਏ ਹਨ। ਨਾਮਜ਼ਦਗੀ ਪੱਤਰ ਵਿੱਚ ਖਹਿਰਾ ਨੇ ਆਪਣਾ ਪੇਸ਼ਾ ਕਿਸਾਨੀ ਦੱਸਣ ਦੇ ਨਾਲ-ਨਾਲ ਆਪਣੇ ਉੱਤੇ ਤਿੰਨ ਮਾਮਲੇ

Read More
Lok Sabha Election 2024 Punjab

ਕੈਪਟਨ ਦੇ ਮੋਤੀ ਮਹਿਲ ‘ਚ ਅਬਦਾਲੀ ਦਾ ਝੰਡਾ’! ‘ਸੁਖਬੀਰ ਦੇ ਸੁਖਵਿਲਾਸ ‘ਚ ਬਣੇਗਾ ਸਕੂਲ’! ‘ਮੈਂ ਤਾਂ ਪਾਠ ਰੱਖਿਆ ਫਿਰ ਅੰਦਰ ਵੜਿਆ’!

ਪਟਿਆਲਾ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ.ਬਲਬੀਰ ਸਿੰਘ ਦੇ ਹੱਕ ਵਿੱਚ ਰੈਲੀ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ‘ਤੇ ਤਿੱਖੇ ਹਮਲੇ ਕੀਤੇ। ਸੀਐੱਮ ਮਾਨ ਨੇ ਕਿਹਾ ਅਮਰਿੰਦਰ ਸਿੰਘ ਦਾ ਦਾਦਾ ਆਲਾ ਸਿੰਘ ਸਿੱਧੂ ਹਾਈਵੇਅ ਰਾਬਰ ਸੀ। ਉਹ ਰਾਹਗੀਰਾਂ ਨੂੰ ਲੁੱਟਦਾ ਸੀ, ਸਰਹੰਦ ਅਤੇ ਸ਼ੇਰਸ਼ਾਹ ਸੂਰੀ ਵਾਲੀ ਥਾਂ

Read More