Punjab politics

Punjab politics

Lok Sabha Election 2024 Punjab

ਕੈਪਟਨ ਦੇ ਮੋਤੀ ਮਹਿਲ ‘ਚ ਅਬਦਾਲੀ ਦਾ ਝੰਡਾ’! ‘ਸੁਖਬੀਰ ਦੇ ਸੁਖਵਿਲਾਸ ‘ਚ ਬਣੇਗਾ ਸਕੂਲ’! ‘ਮੈਂ ਤਾਂ ਪਾਠ ਰੱਖਿਆ ਫਿਰ ਅੰਦਰ ਵੜਿਆ’!

ਪਟਿਆਲਾ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ.ਬਲਬੀਰ ਸਿੰਘ ਦੇ ਹੱਕ ਵਿੱਚ ਰੈਲੀ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ‘ਤੇ ਤਿੱਖੇ ਹਮਲੇ ਕੀਤੇ। ਸੀਐੱਮ ਮਾਨ ਨੇ ਕਿਹਾ ਅਮਰਿੰਦਰ ਸਿੰਘ ਦਾ ਦਾਦਾ ਆਲਾ ਸਿੰਘ ਸਿੱਧੂ ਹਾਈਵੇਅ ਰਾਬਰ ਸੀ। ਉਹ ਰਾਹਗੀਰਾਂ ਨੂੰ ਲੁੱਟਦਾ ਸੀ, ਸਰਹੰਦ ਅਤੇ ਸ਼ੇਰਸ਼ਾਹ ਸੂਰੀ ਵਾਲੀ ਥਾਂ

Read More
Lok Sabha Election 2024 Punjab

ਕੱਲ੍ਹ ਪੰਜਾਬ ਦੀ ਸਿਆਸਤ ’ਚ ਵੱਡਾ ਦਿਨ! ਅਗਲਾ PM ਚੁਣਨ ਦੀ ਰਸਮੀ ਸ਼ੁਰੂਆਤ

ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਵੱਲੋਂ ਸਾਂਝੀ ਕੀਤੀ ਜਾਣਕਾਰੀ ਮੁਤਾਬਕ ਭਲਕੇ ਯਾਨੀ 7 ਮਈ ਤੋਂ ਪੰਜਾਬ ਵਿੱਚ ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀਆਂ ਦੀ ਸ਼ੁਰੂਆਤ ਹੋਵੇਗੀ। ਇਨ੍ਹਾਂ ਚੋਣਾਂ ਨੂੰ ਸ਼ਾਂਤੀਪੂਰਵਕ, ਨਿਰਪੱਖ ਤੇ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਦੀਆਂ 13 ਸੀਟਾਂ ਲਈ ਜਨਰਲ ਤੇ ਪੁਲਿਸ ਆਬਜ਼ਰਵਰਾਂ ਦੀ ਨਿਯੁਕਤੀ ਕਰ

Read More
Punjab

‘ਆਪ’ ਵਿਧਾਇਕ ਖਿਲਾਫ ਚਿੱਠੀ ਹੋਈ ਵਾਇਰਲ , ਵਿਰੋਧੀਆਂ ਮਾਮਲਾ ਦਰਜ ਕਰਨ ਦੀ ਕੀਤੀ ਮੰਗ

ਵਿਧਾਨ ਸਭਾ ਹਲਕਾ ਪਾਇਲ ਤੋਂ ‘ਆਪ’ (AAP) ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ(Manwinder Singh ) ਦੇ ਖਿਲਾਫ ਇਕ ਚਿੱਠੀ ਵਾਇਰਲ ਹੋਈ ਹੈ। ਜਿਸ ਨਾਲ ਸਿਆਸਤ ਗਰਮਾ ਗਈ ਹੈ। ਜਾਣਕਾਰੀ ਮੁਤਾਬਕ ਇਹ ਪੱਤਰ ਮੁੱਖ ਮੰਤਰੀ ਨੂੰ ਕੀਤੀ ਸ਼ਿਕਾਇਤ ਦੀ ਕਾਪੀ ਦੱਸਿਆ ਜਾ ਰਿਹਾ ਹੈ। ਇਹ ਸ਼ਿਕਾਇਤ ਸੋਮਸਰ ਟਿੱਪਰ ਐਸੋਸੀਏਸ਼ਨ ਸਾਹਨੇਵਾਲ ਵੱਲੋਂ ਕੀਤੀ ਗਈ ਹੈ, ਜਿਸ ਵਿੱਚ ਵਿਧਾਇਕ ਗਿਆਸਪੁਰਾ

Read More
Punjab

ਬਸਪਾ ਨੇ ਦੋ ਹੋਰ ਉਮੀਦਵਾਰਾਂ ਦਾ ਕੀਤਾ ਐਲਾਨ

ਲੋਕ ਸਭਾ ਚੋਣਾਂ (Lok Sabha Election) ਨੂੰ ਲੈ ਕੇ ਬਸਪਾ (BSP) ਨੇ ਹੁਣ ਤੱਕ 12 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਬਸਪਾ ਨੇ ਅੱਜ ਖਡੂਰ ਸਾਹਿਬ ਅਤੇ ਸ੍ਰੀ ਅੰਮ੍ਰਿਤਸਰ ਤੋਂ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਬਸਪਾ ਨੇ ਖਡੂਰ ਸਾਹਿਬ ਤੋਂ ਇੰਜੀਨੀਅਰ ਸਤਨਾਮ ਸਿੰਘ ਤੁੜ ਅਤੇ ਸ੍ਰੀ ਅੰਮ੍ਰਿਤਸਰ ਤੋਂ ਵਿਸ਼ਾਲ ਸਿੱਧੂ ਨੂੰ ਉਮੀਦਵਾਰ

Read More
Lok Sabha Election 2024 Punjab

ਰਿੰਕੂ ਦੀ ਪਤਨੀ ਦੀ ਫਿਸਲੀ ਜ਼ੁਬਾਨ, ਲੋਕ ਲੱਗੇ ਹੱਸਣ

ਲੋਕ ਸਭਾ ਚੋਣਾਂ (Lok Sabha Election 2024) ਨੂੰ ਲੈ ਕੇ ਸਿਆਸੀ ਪਾਰਟੀਆਂ ਪੂਰਾ ਜ਼ੋਰ ਲਗਾ ਰਹੀਆਂ ਹਨ। ਉਮੀਦਵਾਰਾਂ ਦੇ ਪਰਿਵਾਰਕ ਮੈਂਬਰ ਵੀ ਪੂਰੇ ਜ਼ੋਰ ਨਾਲ ਚੋਣ ਪ੍ਰਚਾਰ ਵਿੱਚ ਜੁੱਟੇ ਹੋਏ ਹਨ। ਚੋਣ ਪ੍ਰਚਾਰ ਦੌਰਾਨ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ ਸਭ ਨੂੰ ਹੱਸਣ ਲਗਾ ਦਿੱਤਾ। ਜਲੰਧਰ ਤੋਂ ਭਾਜਪਾ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ

Read More