Punjab politics

Punjab politics

Lok Sabha Election 2024 Punjab

ਬਸਪਾ ਦੀ ਨਵੀਂ ਲਿਸਟ ਜਾਰੀ, ਉਮੀਦਵਾਰਾਂ ਦਾ ਕੀਤਾ ਐਲਾਨ

ਬਹੁਜਨ ਸਮਾਜ ਪਾਰਟੀ (BSP) ਨੇ ਵੀਰਵਾਰ ਨੂੰ ਲੋਕ ਸਭਾ ਚੋਣਾਂ ਲਈ ਪੰਜਾਬ ਦੇ ਦੋ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਫਤਿਹਗੜ੍ਹ ਸਾਹਿਬ ਤੋਂ ਕੁਲਵੰਤ ਸਿੰਘ ਮਹਿਤੋ ਅਤੇ ਬਠਿੰਡਾ ਤੋਂ ਲਖਵੀਰ ਸਿੰਘ ਨਿੱਕਾ ਨੂੰ ਉਮੀਦਵਾਰ ਬਣਾਇਆ ਹੈ। ਪੰਜਾਬ ਬਸਪਾ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਨਿੱਕਾ, ਜੋ ਪਾਰਟੀ ਦੇ ਬਠਿੰਡਾ ਤੋਂ

Read More
Lok Sabha Election 2024 Punjab

‘ਚੰਨੀ ਤੋਂ ਸਾਵਧਾਨ,ਬਚੋ,ਬਚੋ’ ! ਵਾਲੇ ਪੋਸਟਰ ਕਿਸ ਨੇ ‘ਤੇ ਕਿਉਂ ਲਗਵਾਏ ?

ਜਲੰਧਰ ( Jalandhar) ਤੋਂ ਕਾਂਗਰਸ ਦੇ ਉਮੀਦਵਾਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ  ( Charanjeet Singh Channi ) ਅਤੇ ਫਿਲੌਰ ਤੋਂ ਵਿਧਾਇਕ ਵਿਰਮਜੀਤ ਸਿੰਘ ਚੌਧਰੀ (Vikramjeet singh Choudhary) ਵਿੱਚ ਜਾਰੀ ਵਿਵਾਦ ਰੁੱਕਣ ਦਾ ਨਾਂ ਨਹੀਂ ਲੈ ਰਿਹਾ। ਵਿਰਮਜੀਤ ਸਿੰਘ ਚੌਧਰੀ ਜਲੰਧਰ ਤੋਂ ਆਪਣੇ ਮਾਤਾ ਨੂੰ ਟਿਕਟ ਨਾਂ ਮਿਲਣ ਕਾਰਨ ਨਰਾਜ਼ ਸਨ। ਜਿਸ ਕਰਕੇ ਉਹ ਲਗਾਤਾਰ

Read More
Punjab

ਸਾਬਕਾ ਵਿਧਾਇਕ ਨੇ ‘ਆਪ’ ਤੋਂ ਕੀਤਾ ਕਿਨਾਰਾ, ਦਿੱਤਾ ਅਸਤੀਫ਼ਾ

ਲੋਕ ਸਭਾ ਚੋਣਾਂ (Lok Sabha Election) ਨੂੰ ਲੈ ਕੇ ਦਲ ਬਦਲੀਆਂ ਅਤੇ ਅਸਤੀਫਿਆਂ ਦਾ ਦੌਰ ਜਾਰੀ ਹੈ। ਵੱਖ-ਵੱਖ ਪਾਰਟੀਆਂ ਦੇ ਕਈ ਲੀਡਰ ਟਿਕਟਾਂ ਦੀ ਵੰਡ ਨੂੰ ਲੈ ਕੇ ਨਰਾਜ਼ ਹਨ, ਜਿਸ ਨੂੰ ਲੈ ਕੇ ਹੁਣ ਸੂਬੇ ਦੀ ਸੱਤਾਧਾਰੀ ਆਮ ਆਦਮੀ ਪਾਰਟੀ (AAP) ਦੇ ਸੀਨੀਅਰ ਲੀਡਰ ਜਸਵੀਰ ਸਿੰਘ ਜੱਸੀ ਖਗੂੰੜਾ ਨੇ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ

Read More
Lok Sabha Election 2024 Punjab

ਪੰਜਾਬ ਦੇ ਵੱਡੇ ਪੁਲਿਸ ਅਫ਼ਸਰ ਨੇ ਛੱਡੀ ਨੌਕਰੀ! ‘ਮੈਂ ਹੁਣ ਕੈਦ ਤੋਂ ਅਜ਼ਾਦ!’ ਸਿਆਸਤ ‘ਚ ਆਉਣ ਦੀ ਚਰਚਾ

ਬਿਉਰੋ ਰਿਪੋਰਟ – ਪੰਜਾਬ ਵਿੱਚ ਇੱਕ ਹੋਰ ਵੱਡੇ ਅਫ਼ਸਰ ਨੇ ਵਲੰਟਰੀ ਰਿਟਾਇਮੈਂਟ (VRS) ਲੈਕੇ ਅਹੁਦਾ ਛੱਡ ਦਿੱਤਾ ਹੈ। ਇਹ ਅਫ਼ਸਰ ਹੈ ਪੰਜਾਬ ਪੁਲਿਸ ਦੇ ADGP ਲਾਅ ਐਂਡ ਆਰਡਰ ਗੁਰਿੰਦਰ ਸਿੰਘ ਢਿੱਲੋਂ (Gurinder Singh Dillion)। ਲੋਕਸਭਾ ਚੋਣਾਂ ਦੇ ਮਦੇਨਜ਼ਰ ਸੂਬੇ ਦੇ ਕਾਨੂੰਨੀ ਹਾਲਾਤਾਂ ਨੂੰ ਲੈਕੇ ਢਿੱਲੋਂ ਦੇ ਮੋਢਿਆਂ ‘ਤੇ ਵੱਡੀ ਜ਼ਿੰਮੇਵਾਰੀ ਸੀ। ਉਨ੍ਹਾਂ ਨੇ ਦੱਸਿਆ ਕਿ

Read More
Punjab

ਸਾਂਪਲਾ ਨੇ ਲੈ ਲਿਆ ਫਾਇਨਲ ਫੈਸਲਾ ! ਚੋਣ ਲੜਨ ‘ਤੇ ਸਸਪੈਂਸ ਖਤਮ !

ਭਾਜਪਾ ਆਗੂ ਵਿਜੇ ਸਾਂਪਲਾ ਹੁਸ਼ਿਆਰਪੁਰ ਰਾਖਵੀਂ ਸੀਟ ‘ਤੇ ਟਿਕਟ ਨਾ ਮਿਲਣ ਕਾਰਨ ਕਈ ਦਿਨਾਂ ਤੋਂ ਭਾਜਪਾ ਨਾਲ ਨਰਾਜ਼ ਚਲ ਰਹੇ ਸਨ। ਇਸ ਕਰਕੇ ਉਨ੍ਹਾਂ ਦੇ ਕਿਸੇ ਹੋਰ ਪਾਰਟੀ ਵਿਚ ਜਾਣ ਦੀਆਂ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਸਨ। ਆਖਰਕਾਰ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨਾਲ ਮੁਲਾਕਾਤ ਤੋਂ ਬਾਅਦ ਵਿਜੇ ਸਾਂਪਲਾ ਦੀ ਪਾਰਟੀ ਨਾਲ ਸੁਲ੍ਹਾ ਹੋ

Read More