Survey of 6 HOT Seats in Punjab । SIYSAT-01 । Prabhjot Singh । KHALAS TV
Survey of 6 HOT Seats in Punjab । SIYSAT-01 । Prabhjot Singh । KHALAS TV
Punjab politics
Survey of 6 HOT Seats in Punjab । SIYSAT-01 । Prabhjot Singh । KHALAS TV
ਲੋਕ ਸਭਾ ਚੋਣਾਂ ਨੂੰ ਲੈ ਕੇ ਹਰ ਪਾਰਟੀ ਵੱਲੋਂ ਆਪਣੇ ਉਮੀਦਵਾਰਾਂ ਦੇ ਐਲਾਨ ਕੀਤੇ ਜਾ ਰਹੇ ਹਨ। ਬਸਪਾ (BSP) ਵੱਲੋਂ ਵੀ ਅੱਜ ਦੋ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਬਸਪਾ ਨੇ ਲੋਕ ਸਭਾ ਹਲਕਾ ਫਰੀਦਕੋਟ ਤੋਂ ਗੁਰਬਖਸ਼ ਸਿੰਘ ਚੌਹਾਨ ਅਤੇ ਗੁਰਦਾਸਪੁਰ ਤੋਂ ਇੰਜ. ਰਾਜਕੁਮਾਰ ਮਜੋਤਰਾ ਨੂੰ ਉਮੀਦਵਾਰ ਐਲਾਨਿਆ ਹੈ। ਪਾਰਟੀ ਦੇ ਕੇਂਦਰੀ ਕੋਆਰਡੀਨੇਟਰ ਵਿਪੁਲ ਕੁਮਾਰ
ਪੰਜਾਬ ਦੀਆਂ ਸਾਰੀਆਂ ਲੋਕ ਸਭਾ ਸੀਟਾਂ ਲਈ ਆਮ ਆਦਮੀ ਪਾਰਟੀ ਨੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹਨ। ਪਾਰਟੀ ਨੇ ਅੱਜ ਆਖਰੀ ਲਿਸਟ ਵੀ ਜਾਰੀ ਕਰ ਦਿੱਤੀ ਹੈ। ਜਿਸ ਵਿੱਚ 4 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਇਸ ਵਿੱਚ ਲੁਧਿਆਣਾ ਤੋਂ ਵਿਧਾਇਕ ਅਸ਼ੋਕ ਪੱਪੀ ਪਰਾਸ਼ਰ, ਫ਼ਿਰੋਜ਼ਪੁਰ ਤੋਂ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ, ਗੁਰਦਾਸਪੁਰ ਤੋਂ ਵਿਧਾਇਕ ਅਮਨਸ਼ੇਰ
ਕਾਂਗਰਸ ਵੱਲੋਂ ਸੁਖਪਾਲ ਸਿੰਘ ਖਹਿਰਾ ਨੂੰ ਸੰਗਰੂਰ ਤੋਂ ਆਪਣਾ ਉਮੀਦਵਾਰ ਐਲਾਨਿਆ ਗਿਆ ਹੈ। ਜਿਸ ਤੋਂ ਬਾਅਦ ਧੂਰੀ ਤੋਂ ਸਾਬਕਾ ਵਿਧਾਇਕ ਦਲਬੀਰ ਸਿੰਘ ਗੋਲਡੀ ਨੇ ਵੀਡੀਓ ਜਾਰੀ ਕਰ ਪਾਰਟੀ ਪ੍ਰਤੀ ਆਪਣੀ ਨਰਾਜ਼ਗੀ ਜ਼ਾਹਰ ਕੀਤੀ ਸੀ ਅਤੇ ਟਿਕਟਾਂ ਦੀ ਵੰਡ ਨੂੰ ਲੈ ਕੇ ਕਾਫੀ ਗੰਭੀਰ ਸਵਾਲ ਖੜ੍ਹੇ ਕੀਤੇ ਸਨ। ਜਿਸ ਤੋਂ ਕਿਆਸ ਲਗਾਏ ਜਾ ਰਹੇ ਸੀ ਕਿ
ਕਾਂਗਰਸ (Congress) ਵੱਲੋਂ ਸੰਗਰੂਰ ( Sangrur) ਤੋਂ ਸੁਖਪਾਲ ਸਿੰਘ ਖਹਿਰਾ ਨੂੰ ਆਪਣਾ ਉਮੀਦਵਾਰ ਬਣਾਇਆ ਗਿਆ ਹੈ। ਜਿਸ ਤੋਂ ਬਾਅਦ ਧੂਰੀ ਤੋਂ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਨਾਰਜ਼ਗੀ ਜ਼ਾਹਿਰ ਕੀਤੀ ਹੈ। ਗੋਲਡੀ ਨੇ ਕਿਹਾ ਕਿ ਮੇਰੀ ਟਿਕਟ ਪਹਿਲੀ ਵਾਰ ਨਹੀਂ ਕੱਟੀ ਗਈ। 2012 ਵਿੱਚ ਪਾਰਟੀ ਨੇ ਮੇਰੀ ਟਿਕਟ ਕੱਟੀ ਸੀ ਪਰ ਜਿਸ ਨੂੰ ਟਿਕਟ ਦਿੱਤੀ ਸੀ
ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਜਸਬੀਰ ਸਿੰਘ ਡਿੰਪਾ ਨੂੰ ਮੁੜ ਤੋਂ ਟਿਕਟ ਮਿਲਣ ‘ਤੇ ਸਸਪੈਂਸ ਖਤਮ ਹੋ ਗਿਆ। ਡਿੰਪਾ ਚੋਣ ਨਹੀਂ ਲੜ ਰਹੇ ਹਨ। ਉਨ੍ਹਾਂ ਨੇ ਪਾਰਟੀ ਹਾਈਕਮਾਨ ਨਾਲ ਮੀਟਿੰਗ ਤੋਂ ਬਾਅਦ ਟਵੀਟ ਕਰਦੇ ਹੋਏ ਲਿਖਿਆ ‘ਨਵੇਂ ਸਫਰ ਦੀ ਸ਼ੁਰੂਆਤ’ । ਉਨ੍ਹਾਂ ਦੇ ਨਾਲ ਤਸਵੀਰ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਅਤੇ ਆਗੂ
ਦਿੱਲੀ (Delhi) ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਦੀ ਗ੍ਰਿਫ਼ਤਾਰੀ ਖ਼ਿਲਾਫ਼ ‘ਆਪ’ (AAP) ਆਗੂਆਂ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਜਿਸ ਦੇ ਤਹਿਤ ਅੱਜ ਐਤਵਾਰ ਨੂੰ ਕਪੂਰਥਲਾ ਦੇ ਮਾਲ ਰੋਡ ’ਤੇ ‘ਸੰਵਿਧਾਨ ਬਚਾਓ, ਤਾਨਾਸ਼ਾਹੀ ਹਟਾਓ’ ਦਿਵਸ ਮਨਾਉਂਦਿਆਂ ਰੋਸ ਪ੍ਰਦਰਸ਼ਨ ਕੀਤਾ ਗਿਆ। ਜਿਸ ‘ਚ ਹਾਜ਼ਰ ਆਗੂਆਂ ਅਤੇ ਵਲੰਟੀਅਰਾਂ ਨੇ ਪਹਿਲਾਂ ਬਾਬਾ ਸਾਹਿਬ ਭੀਮ ਰਾਓ
ਜਲੰਧਰ ( Jalandhar)ਤੋਂ ਸ਼੍ਰੋਮਣੀ ਅਕਾਲੀ ਦਲ( SAD) ਨੂੰ ਵੱਡਾ ਝਟਕਾ ਲੱਗਾ ਹੈ। ਪਾਰਟੀ ਦੇ ਸੀਨੀਅਰ ਲੀਡਰ ਅਤੇ ਆਦਮਪੁਰ ਤੋਂ ਸਾਬਕਾ ਵਿਧਾਇਕ ਪਵਨ ਕੁਮਾਰ ਟੀਨੂੰ (Pawan Kumar Teenu) ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਪਵਨ ਕੁਮਾਰ ਟੀਨੂੰ ਨੂੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਹੈ। ਪਵਨ ਕੁਮਾਰ ਟੀਨੂੰ ਦੇ ਕਈ ਹੋਰ
ਕਾਂਗਰਸ (Congress) ਚੋਣ ਕਮੇਟੀ ਦੀ ਮੀਟਿੰਗ ਤੋਂ ਬਾਅਦ ਪੰਜਾਬ ਦੇ ਕਾਂਗਰਸੀ ਉਮੀਦਵਾਰਾਂ ਦੀ ਪਹਿਲੀ ਲਿਸਟ ਅੱਜ ਐਤਵਾਰ ਨੂੰ ਜਾਰੀ ਹੋ ਸਕਦੀ ਹੈ। ਸ਼੍ਰੀ ਅਨੰਦਪੁਰ ਸਾਹਿਬ ਤੋਂ ਮੌਜੂਦਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੂੰ ਪਾਰਟੀ ਨੇ ਚੰਡੀਗੜ੍ਹ ਤੋਂ ਆਪਣਾ ਉਮੀਦਵਾਰ ਐਲਾਨਿਆ ਹੈ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਪੰਜਾਬ ਦੀ ਪਹਿਲੀ ਸੂਚੀ ‘ਚ ਕਾਂਗਰਸ 5 ਤੋਂ 7
ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ (SAD) ਦੀ ਪਹਿਲੀ ਲਿਸਟ ਜਾਰੀ ਹੋ ਚੁੱਕੀ ਹੈ। ਜਿਸ ਵਿੱਚ 7 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਇਸ ਲਿਸਟ ਵਿੱਚ ਗੁਰਦਾਸਪੁਰ ਤੋਂ ਡਾ. ਦਲਜੀਤ ਸਿੰਘ ਚੀਮਾ, ਸ੍ਰੀ ਅਨੰਦਪੁਰ ਸਾਹਿਬ ਤੋਂ ਪ੍ਰੇਮ ਸਿੰਘ ਚੰਦੂਮਾਜਰਾ, ਪਟਿਆਲਾ ਤੋਂ ਐਨ ਕੇ ਸਰਮਾ, ਅੰਮ੍ਰਿਤਸਰ ਤੋਂ ਅਨਿਲ ਜੋਸ਼ੀ, ਸ੍ਰੀ ਫਤਿਹਗੜ੍ਹ ਸਾਹਿਬ ਤੋਂ ਬਿਕਰਮਜੀਤ ਸਿੰਘ ਖਾਲਸਾ, ਫਰੀਦਕੋਟ