ਪੰਜਾਬ ‘ਚ ਤਾਪਮਾਨ ਵਿੱਚ ਗਿਰਾਵਟ, ਪ੍ਰਦੂਸ਼ਣ ‘ਚ ਹੋਇਆ ਸੁਧਾਰ
ਮੁਹਾਲੀ : ਆਉਣ ਵਾਲੇ ਦਿਨਾਂ ਵਿੱਚ ਪੰਜਾਬ ਵਿੱਚ ਤਾਪਮਾਨ ਵਿੱਚ ਗਿਰਾਵਟ ਆਉਣ ਦੀ ਉਮੀਦ ਹੈ। ਪੱਛਮੀ ਗੜਬੜੀ ਦੇ ਸਰਗਰਮ ਹੋਣ ਤੋਂ ਬਾਅਦ ਹਿਮਾਚਲ ਪ੍ਰਦੇਸ਼ ਦੇ ਉੱਪਰੀ ਇਲਾਕਿਆਂ ਵਿੱਚ ਬਰਫ਼ਬਾਰੀ ਹੋਣ ਦੀ ਉਮੀਦ ਹੈ। ਮੌਸਮ ਵਿਭਾਗ ਦੇ ਤਾਜ਼ਾ ਰਿਪੋਰਟ ਅਨੁਸਾਰ, ਅਗਲੇ ਚਾਰ ਤੋਂ ਪੰਜ ਦਿਨਾਂ ਵਿਚ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਰਾਤ ਦਾ ਤਾਪਮਾਨ 2 ਡਿਗਰੀ
