ਪੰਜਾਬ ਦੇ ਬਿਜਲੀ ਮੰਤਰੀ ਨੇ ਕਿਸਾਨਾਂ ਨੂੰ ਦਿੱਤਾ ਵੱਡਾ ਭਰੋਸਾ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਸੰਕਟ ਦੇ ਬਾਵਜੂਦ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਦੀ ਨਿਰਵਿਘਨ ਸਪਲਾਈ ਦੇਣ ਦਾ ਵਾਅਦਾ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਵਾਰ ਪਿਛਲੇ ਸਾਲਾਂ ਦੀ ਨਿਸਬਤ ਬਿਜਲੀ ਦੀ ਮੰਗ ਜ਼ਿਆਦਾ ਹੈ ਅਤੇ ਬਾਵਜੂਦ ਇਹਦੇ ਕੱਟ ਨਹੀਂ ਲਗਾਏ ਜਾ ਰਹੇ ਹਨ। ਉਨ੍ਹਾਂ