ਪੰਜਾਬ ਦੇ 44 ਫ਼ੀਸਦੀ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲਾਂ ਤੋਂ ਸੱਖਣੇ
ਦਿੱਲੀ ਦੀ ਤਰਜ ’ਤੇ ਪੰਜਾਬ ’ਚ ਸਿੱਖਿਆ ਕ੍ਰਾਂਤੀ ਲਿਆਉਣ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕੀਤੇ ਵਾਅਦੇ ਫੇਲ੍ਹ ਹੁੰਦੇ ਹੋਏ ਨਜ਼ਰ ਆ ਰਹੇ ਹਨ। ਪੰਜਾਬ ਦੇ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਪ੍ਰਿੰਸੀਪਲਾਂ ਦੀਆਂ 44 ਫ਼ੀਸਦੀ ਅਸਾਮੀਆਂ ਖ਼ਾਲੀ ਪਈਆਂ ਹਨ। ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਪ੍ਰਿੰਸੀਪਲਾਂ ਦੀਆਂ ਅਸਾਮੀਆਂ ਦੀ ਸਥਿਤੀ ਨੂੰ ਲੈ ਕੇ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ