Punjab

ਵੱਡੀ ਅਣਗਹਿਲੀ ਕਾਰਨ ਬਰਬਾਦ ਹੋਇਆ ਬੱਚਿਆਂ ਦਾ ਇੱਕ ਸਾਲ,ਕੋਣ ਜਿੰਮੇਵਾਰ ?

ਲੁਧਿਆਣਾ :  ਲੰਘੀ 24 ਮਾਰਚ 2023 ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ 10ਵੀਂ ਦੀਆਂ ਪ੍ਰੀਖਿਆਵਾਂ ਦੌਰਾਨ ਇੱਕ ਵੱਡੀ ਅਣਗਹਿਲੀ ਦੇਖਣ ਨੂੰ ਮਿਲੀ ਹੈ,ਜਿਸ ਦਾ ਸਿੱਧਾ ਅਸਰ ਇਹ ਹੋਇਆ ਹੈ ਕਿ ਲੁਧਿਆਣੇ ਜ਼ਿਲ੍ਹੇ ਦੇ ਇੱਕ ਸਕੂਲ ਦੇ ਕਈ ਬੱਚਿਆਂ ਦਾ ਸਾਲ ਖਰਾਬ ਹੋ ਗਿਆ ਹੈ। ਮਾਮਲਾ ਪੰਜਾਬ ਦੇ ਲੁਧਿਆਣਾ ਦੇ ਪਿੰਡ ਕਾਉਂਕੇ ਕਲਾਂ ਦੇ ਇੱਕ ਸਕੂਲ

Read More
Punjab

ਮਹਾਂਮਾਰੀ ਕਾਰਨ CBSE ਦੀਆਂ 10ਵੀਂ ਤੇ 12ਵੀਂ ਦੇ ਰਹਿੰਦੇ ਪੇਪਰ ਰੱਦ

‘ਦ ਖਾਲਸ ਬਿਊਰੋ :- ਕੋਰੋਨਾਵਾਇਰਸ ਦੀ ਮਹਾਂਮਾਰੀ ਦੌਰਾਨ CBSE ਦੀਆਂ 10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆ ਹਨ। ਜਿਸ ਦੀ ਜਾਣਕਾਰੀ ਬੋਰਡ ਨੇ ਸੁਪਰੀਮ ਕੋਰਟ ਨੂੰ ਦਿੱਤੀ ਹੈ। ਬੋਰਡ ਨੇ ਸੁਪਰੀਮ ਕੋਰਟ ਨੂੰ ਦੱਸਿਆ ਹੈ ਕਿ 1 ਤੋਂ 15 ਜੁਲਾਈ ਤੱਕ ਹੋਣ ਵਾਲੀਆਂ 10 ਵੀਂ ਤੇ 12 ਵੀਂ ਦੀਆਂ ਜੋ ਪ੍ਰੀਖਿਆਵਾਂ ਹੋਣੀਆਂ ਸਨ, ਉਨ੍ਹਾਂ

Read More