Punjab

ਪੰਜਾਬ ‘ਚ ਚੱਲਦੀ ਰੇਲਗੱਡੀ ਤੋਂ ਵੱਖ ਹੋਇਆ ਇੰਜਣ, 3 KM ਦੂਰ ਪਹੁੰਚਿਆ

ਪੰਜਾਬ ਦੇ ਖੰਨਾ ‘ਚ ਐਤਵਾਰ ਨੂੰ ਚੱਲਦੀ ਟਰੇਨ ਦਾ ਇੰਜਣ ਵੱਖ ਹੋ ਗਿਆ। ਇਹ ਇੰਜਣ ਇਕੱਲਾ ਹੀ ਕਰੀਬ 3 ਕਿਲੋਮੀਟਰ ਦੂਰ ਪਹੁੰਚ ਗਿਆ। ਇਸ ਤੋਂ ਬਾਅਦ ਟਰੈਕ ‘ਤੇ ਕੰਮ ਕਰ ਰਹੇ ਕੀਮੈਨ ਨੇ ਰੌਲਾ ਪਾਇਆ ਅਤੇ ਡਰਾਈਵਰ ਨੂੰ ਇਸ ਦੀ ਸੂਚਨਾ ਦਿੱਤੀ। ਡਰਾਈਵਰ ਨੇ ਫਿਰ ਇੰਜਣ ਬੰਦ ਕਰ ਦਿੱਤਾ ਅਤੇ ਇੰਜਣ ਨੂੰ ਗੱਡੀ ਨਾਲ ਜੋੜ ਦਿੱਤਾ।

Read More
Punjab

Railway : 25897 ਯਾਤਰੀ ਕਰਦੇ ਸਨ ਬਿਨਾਂ ਟਿਕਟ ਸਫ਼ਰ , 2.9 ਕਰੋੜ ਦਾ ਲੱਗਿਆ ਜੁਰਮਾਨਾ

ਸਤੰਬਰ ਮਹੀਨੇ ਵਿੱਚ ਫ਼ਿਰੋਜ਼ਪੁਰ ਡਵੀਜ਼ਨ ਨੂੰ ਮੁੱਖ ਦਫ਼ਤਰ ਵੱਲੋਂ ਟਿਕਟ ਚੈਕਿੰਗ ਰਾਹੀਂ ਮਾਲੀਆ ਕਮਾਉਣ ਦਾ 1.50 ਕਰੋੜ ਦਾ ਟੀਚਾ ਦਿੱਤਾ ਗਿਆ ਸੀ ਪਰ ਡਿਵੀਜ਼ਨ ਦੇ ਟਿਕਟ ਚੈਕਿੰਗ ਅਮਲੇ ਵੱਲੋਂ ਮਿੱਥੇ ਟੀਚੇ ਨਾਲੋਂ 39 ਫ਼ੀਸਦੀ ਵੱਧ ਮਾਲੀਆ ਕਮਾਇਆ ਗਿਆ।

Read More