ਪੰਜਾਬ ਰੋਡਵੇਜ਼ ਦੀ ਬੱਸ ਨੇ ਦਰੜੇ ਤਿੰਨ ਲੋਕ, ਇਕ ਦੀ ਮੌਤ
ਜਲੰਧਰ ਦੇ ਪਠਾਨਕੋਟ ਰੋਡ ’ਤੇ ਸਵਾਰੀਆਂ ਨਾਲ ਭਰੀ ਪੰਜਾਬ ਰੋਡਵੇਜ਼ ਦੀ ਬੱਸ ਦੇ ਡਰਾਈਵਰ ਨੇ ਕਈ ਲੋਕਾਂ ਨੂੰ ਕੁਚਲ ਦਿੱਤਾ। ਇਸ ਦੌਰਾਨ ਘਟਨਾ ਵਾਲੀ ਥਾਂ ’ਤੇ ਵੱਡਾ ਹੰਗਾਮਾ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ, ਇਕ ਮੋਟਰਸਾਈਕਲ ਸਵਾਰ, ਇਕ ਫੇਰੀ ਵਾਲਾ ਅਤੇ ਇਕ ਹੋਰ ਵਿਅਕਤੀ ਬੱਸ ਦੀ ਲਪੇਟ ਵਿਚ ਆ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ