Lok Sabha Election 2024 Punjab

ਚੋਣ ਰੈਲੀਆਂ ’ਚ ਸਰਕਾਰੀ ਬੱਸਾਂ ਦੇ ਮਾਮਲੇ ’ਚ ਹਾਈਕੋਰਟ ਨੇ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਮੰਗਿਆ ਜਵਾਬ

ਪੰਜਾਬ ਵਿੱਚ ਸਿਆਸੀ ਰੈਲੀਆਂ ਵਿੱਚ ਸਰਕਾਰੀ ਬੱਸਾਂ ਦੀ ਦੁਰਵਰਤੋਂ ਦੇ ਮਾਮਲੇ ਸਬੰਧੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ। ਇਸ ਮਾਮਲੇ ਵਿੱਚ ਹਾਈਕੋਰਟ ਨੇ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਅਦਾਲਤ ਨੇ ਸਰਕਾਰ ਨੂੰ 21 ਅਗਸਤ ਤੱਕ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ। ਦੱਸ ਦੇਈਏ ਮਾਨਿਕ ਗੋਇਲ ਦੀ ਤਰਫੋਂ ਇਸ ਸਬੰਧੀ ਪਟੀਸ਼ਨ

Read More
Punjab

ਪੰਜਾਬ ਦੀਆਂ ਬੱਸਾਂ ਨਹੀਂ ਜਾਣਗੀਆਂ ਚੰਡੀਗੜ੍ਹ, ਯਾਤਰੀ ਹੋ ਜਾਣ ਸਾਵਧਾਨ

ਪੰਜਾਬ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ ਅਤੇ ਚੰਡੀਗੜ੍ਹ ਟਰਾਂਸਪੋਰਟ ਕਾਰਪੋਰੇਸ਼ਨ ਦਾ ਆਪਸੀ ਵਿਵਾਦ ਚਲ ਰਿਹਾ ਹੈ, ਜਿਸ ਕਾਰਨ ਪੀਆਰਟੀਸੀ ਦੀਆਂ ਮੁਲਾਜ਼ਮ ਜਥੇਬੰਦੀਆਂ ਨੇ ਕਿਹਾ ਹੈ ਕਿ ਉਹ ਆਪਣੀਆਂ ਬੱਸਾਂ ਲੈ ਕੇ ਚੰਡੀਗੜ੍ਹ ਨਹੀਂ ਜਾਣਗੇ। ਇਹ ਸਾਰਾ ਵਿਵਾਦ ਐਂਟਰੀ ਫੀਸ ਨੂੰ ਲੈ ਕੇ ਚਲ ਰਿਹਾ ਹੈ। ਪੀਆਰਟੀਸੀ ਦੇ ਯੂਨੀਅਨ ਪ੍ਰਧਾਨ ਨੇ ਕਿਹਾ ਹੈ ਕਿ ਚੰਡੀਗੜ੍ਹ ਵਿੱਚ ਬੱਸਾਂ ਦੀ

Read More
Punjab

ਨਹੀਂ ਹੋਈਆਂ ਰੋਡਵੇਜ਼ ਦੀਆਂ ਬੱਸਾਂ ਬੰਦ

ਚੰਡੀਗੜ੍ਹ : ਪੰਜਾਬ ਵਿੱਚ ਸੋਮਵਾਰ ਅਤੇ ਮੰਗਲਵਾਰ ਨੂੰ ਰੋਡਵੇਜ਼ ਬੱਸਾਂ ਆਮ ਵਾਂਗ ਹੀ ਸੜਕਾਂ ਉੱਤੇ ਦੌੜਨਗੀਆਂ। ਪੰਜਾਬ ਰੋਡਵੇਜ਼ ਪਨਬਸ, ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਮੀਟਿੰਗ ਦਾ ਭਰੋਸਾ ਮਿਲਣ ਤੋਂ ਬਾਅਦ ਆਪਣਾ ਹੜਤਾਲ ਕਰਨ ਦਾ ਪ੍ਰੋਗਰਾਮ ਰੱਦ ਕਰ ਦਿੱਤਾ ਹੈ। ਯੂਨੀਅਨ ਵੱਲੋਂ ਸੋਮਵਾਰ ਅਤੇ ਮੰਗਲਵਾਰ ਨੂੰ ਪੰਜਾਬ

Read More