Punjab

ਪਨਬਸ-ਪੀਆਰਟੀਸੀ ਮੁਲਾਜ਼ਮਾਂ ਦੀ ਹੜਤਾਲ ਖ਼ਤਮ

ਪੰਜਾਬ ਰੋਡਵੇਜ਼ ਪੀਆਰਟੀਸੀ ਕੰਟਰੈਕਟ ਵਰਕਰ ਯੂਨੀਅਨ ਅਤੇ ਟਰਾਂਸਪੋਰਟ ਵਿਭਾਗ ਵਿਚਕਾਰ ਮੀਟਿੰਗ ਦੌਰਾਨ ਸਰਕਾਰ ਅਤੇ ਯੂਨੀਅਨ ਵਿਚਕਾਰ ਸਮਝੌਤਾ ਹੋ ਗਿਆ। ਇਸ ਤੋਂ ਬਾਅਦ ਹੜਤਾਲ ਸਮਾਪਤ ਕਰ ਦਿੱਤੀ ਗਈ ਹੈ। ਸੱਤ ਘੰਟੇ ਚੱਲੀ ਗੱਲਬਾਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਅੱਗਜ਼ਨੀ ਦੀ ਘਟਨਾ ਨਿੰਦਣਯੋਗ ਹੈ। ਯੂਨੀਅਨ ਦੀਆਂ ਜਾਇਜ਼ ਮੰਗਾਂ ਨੂੰ ਸਵੀਕਾਰ ਕਰ ਲਿਆ ਗਿਆ ਹੈ। ਯੂਨੀਅਨ

Read More