Punjab

ਪੰਜਾਬ ਸਕੂਲ ਬੋਰਡ ਨੇ ਸਕੂਲਾਂ ‘ਚ ਡੰਮੀ ਦਾਖ਼ਲਿਆਂ ਦਾ ਲਿਆ ਗੰਭੀਰ ਨੋਟਿਸ

‘ਦ ਖ਼ਾਲਸ ਬਿਊਰੋ : ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵੱਲੋਂ ਦਾਖ਼ਲਾ ਖ਼ਾਰਜ ਰਜਿਸਟਰ ਨੂੰ ਸਬੰਧਤ ਖੇਤਰੀ ਦਫ਼ਤਰ ਤੋਂ ਤਸਦੀਕ ਕਰਵਾਉਣ ਬਾਰੇ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਆਪਣੇ ਨਵੇਂ ਹੁਕਮਾਂ ਵਿੱਚ ਬੋਰਡ ਨੇ ਲਿਖਿਆ ਹੈ ਕਿ, ਦਫਤਰ ਦੇ ਧਿਆਨ ਵਿੱਚ ਆਇਆ ਹੈ ਕਿ ਕਈ ਸਿੱਖਿਆ ਸੰਸਥਾਵਾਂ ਦਾਖਲੇ ਖਤਮ ਹੋਣ ਦੀ ਅੰਤਿਮ ਮਿਤੀ ਤੋਂ ਬਾਅਦ ਵੀ ਆਪਣੇ

Read More