ਚਾਰ ਦਿਨ ਹੋਰ ਬੰਦ ਰਹਿਣਗੇ ਪੰਜਾਬ ਦੇ ਸਾਰੇ ਸਕੂਲ, ਕਾਲਜ ਤੇ ਯੂਨੀਵਰਸਿਟੀਆਂ
ਚੰਡੀਗੜ੍ਹ : ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਤੇ ਭਾਰੀ ਮੀਂਹ ਨੂੰ ਦੇਖ ਦੇ ਹੋਏ ਪੰਜਾਬ ਦੇ ਸਾਰੇ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਚਾਰ ਦਿਨ ਹੋਰ ਬੰਦ ਰਹਿਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਦਿਆਂ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਸ੍:ਭਗਵੰਤ ਸਿੰਘ ਮਾਨ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ