Punjab

ਪੰਜਾਬ ਦੇ ਸਕੂਲਾਂ ’ਚ ਨਹੀਂ ਮਿਲ ਰਹੀਆਂ ਮੁਫ਼ਤ ਕਿਤਾਬਾਂ! ਹਾਈਕੋਰਟ ਨੇ ਦੋ ਦਿਨਾਂ ਅੰਦਰ ਮੰਗਿਆ ਜਵਾਬ; ਨੋਟਿਸ ਜਾਰੀ

ਬਿਉਰੋ ਰਿਪੋਰਟ: ਪੰਜਾਬ ਅਤੇ ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਵਿੱਚ 8ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਸੈਸ਼ਨ ਦਾ ਅੱਧਾ ਬੀਤ ਜਾਣ ਦੇ ਬਾਵਜੂਦ ਕਿਤਾਬਾਂ ਨਹੀਂ ਮਿਲੀਆਂ ਜਿਸ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਖ਼ਤ ਰੁਖ਼ ਅਖਤਿਆਰ ਕਰ ਲਿਆ ਹੈ। ਹਾਈਕੋਰਟ ਨੇ ਪੰਜਾਬ ਸਰਕਾਰ ਅਤੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕਰਕੇ ਦੋ ਦਿਨਾਂ ਵਿੱਚ ਜਵਾਬ ਦਾਖ਼ਲ

Read More
Punjab

ਪੰਜਾਬ ਸਕੂਲ ਸਿੱਖਿਆ ਬੋਰਡ ਦੇ 18 ਫ਼ੀਸਦ ਜੀਐੱਸਟੀ ਵਸੂਲਣ ਦੇ ਫ਼ੈਸਲੇ ’ਤੇ ਲੱਗੀ ਰੋਕ

ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਮਾਨਤਾ ਪ੍ਰਾਪਤ ਅਤੇ ਸਬੰਧਤ ਸਕੂਲਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਉਸ ਫ਼ੈਸਲੇ ’ਤੇ ਸਟੇਅ ਆਰਡਰ ਜਾਰੀ ਕੀਤੇ ਹਨ, ਜਿਨ੍ਹਾਂ ਰਾਹੀਂ ਬੋਰਡ ਮੈਨੇਜਮੈਂਟ ਵੱਲੋਂ ਰਿਕੋਗਨਾਈਜ਼ਡ ਅਤੇ ਐਫੀਲੀਏਟਿਡ ਸਕੂਲਾਂ ’ਤੇ ਨਵੀਂ ਮਾਨਤਾ ਲੈਣ, ਮਾਨਤਾ ਨਵਵਿਆਉਣ ਅਤੇ ਵਾਧੂ ਸੈਕਸ਼ਨ ਲੈਣ ਲਈ ਫੀਸ ’ਤੇ 18 ਫੀਸਦੀ ਜੀਐੱਸਟੀ

Read More
Punjab

ਪੰਜਾਬ ਬੋਰਡ ਇਸ ਵਾਰ ਨਹੀਂ ਲਵੇਗਾ 5ਵੀਂ ਜਮਾਤ ਦੀ ਪ੍ਰੀਖਿਆ

ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਬੋਰਡ (PSEB) ਸੈਸ਼ਨ 2024-25 ਤੋਂ ਪੰਜਵੀਂ ਬੋਰਡ ਦੀਆਂ ਪ੍ਰੀਖਿਆਵਾਂ ਨਹੀਂ ਕਰਵਾਏਗਾ। ਬੋਰਡ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਹੁਣ ਸਟੇਟ ਕੌਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟ੍ਰੇਨਿੰਗ (SCERT) ਪੰਜਵੀਂ ਜਮਾਤ ਦੀ ਪ੍ਰੀਖਿਆ ਕਰਵਾਏਗੀ। ਹਾਲਾਂਕਿ, ਬੋਰਡ ਨੇ ਇਸ ਸਾਲ 8ਵੀਂ ਜਮਾਤ ਲਈ ਅਪਲਾਈ ਕਰਨ ਦੀਆਂ ਤਰੀਕਾਂ ਬਾਰੇ ਨੋਟੀਫਿਕੇਸ਼ਨ ਵਿੱਚ ਇੱਕ

Read More
Punjab

PSEB ਨੇ ਨਵੇਂ ਸੈਸ਼ਨ ‘ਚ 5ਵੀਂ, 8ਵੀਂ ਤੇ 12ਵੀਂ ‘ਚ ਦਾਖਲੇ ਲਈ ਜਾਰੀ ਕੀਤੇ ਹੁਕਮ, ਨਿਯਮ ਤੋੜਨ ‘ਤੇ ਹੋਵੇਗੀ ਕਾਰਵਾਈ

ਚੰਡੀਗੜ੍ਹ : ਪੰਜਾਬ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਸਬੰਧਿਤ ਸਕੂਲਾਂ ਵਿੱਚ ਨਵੇਂ ਵਿੱਦਿਅਕ ਸੈਸ਼ਨ 2024-25 ਲਈ ਦਾਖ਼ਲਿਆਂ ਦੀ ਜੰਗ ਸ਼ੁਰੂ ਹੋ ਗਈ ਹੈ। 5ਵੀਂ, 8ਵੀਂ ਅਤੇ 12ਵੀਂ ਜਮਾਤਾਂ ਵਿੱਚ ਰੈਗੂਲਰ ਵਿਦਿਆਰਥੀਆਂ ਵਜੋਂ ਦਾਖ਼ਲੇ ਦੀ ਆਖਰੀ ਮਿਤੀ 31 ਜੁਲਾਈ ਰੱਖੀ ਗਈ ਸੀ। ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ ਇਸ ਸਬੰਧੀ ਹੁਕਮ ਜਾਰੀ ਕੀਤੇ

Read More
Punjab

PSEB ਨੇ ਐਲਾਨੇ 10ਵੀਂ ਜਮਾਤ ਦੇ ਨਤੀਜੇ , ਇਸ ਵਾਰ ਫਿਰ ਮਾਰੀ ਕੁੜੀਆਂ ਨੇ ਬਾਜ਼ੀ, ਗਗਨਦੀਪ ਕੌਰ ਨੇ ਹਾਸਲ ਕੀਤਾ ਪਹਿਲਾ ਸਥਾਨ

ਚੰਡੀਗੜ੍ਹ :  ਪੰਜਾਬ ਸਕੂਲ ਸਿੱਖਿਆ ਬੋਰਡ ( Punjab School Education Board ) ਵੱਲੋਂ ਅੱਜ 10 ਵੀਂ ਕਲਾਸ ਦੀ ਪ੍ਰੀਖਿਆ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਪੰਜਾਬ  ਸਕੂਲ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਡਾ.ਵਰਿੰਦਰ ਭਾਟੀਆ ਵੱਲੋਂ ਨਤੀਜੇ ਦਾ ਐਲਾਨ ਕੀਤਾ ਗਿਆ। ਵਿਦਿਆਰਥੀ ਪੰਜਾਬ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.org ‘ਤੇ ਜਾ ਕੇ ਆਪਣੇ ਨਤੀਜੇ ਆਨਲਾਈਨ ਦੇਖ ਸਕਦੇ

Read More
Punjab

PSEB ਨੇ ਬਾਰਵੀਂ ਜਮਾਤ ਦੇ ਨਤੀਜੇ ਐਲਾਨੇ , ਇਸ ਵਾਰ ਫਿਰ ਮਾਰੀ ਕੁੜੀਆਂ ਨੇ ਬਾਜ਼ੀ , ਮਾਨਸਾ ਦੀ ਲੜਕੀ ਸੁਜਾਨ ਕੌਰ ਪਹਿਲੇ ਨੰਬਰ ‘ਤੇ

ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਬੋਰਡ ( Punjab School Education Board ) ਵੱਲੋਂ ਅੱਜ 12ਵੀਂ ਕਲਾਸ ਦੀ ਪ੍ਰੀਖਿਆ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਪੰਜਾਬ  ਸਕੂਲ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਡਾ.ਵਰਿੰਦਰ ਭਾਟੀਆ ਵੱਲੋਂ ਨਤੀਜੇ ਦਾ ਐਲਾਨ ਕੀਤਾ ਗਿਆ। ਵਿਦਿਆਰਥੀ ਪੰਜਾਬ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.org ‘ਤੇ ਜਾ ਕੇ ਆਪਣੇ ਨਤੀਜੇ ਆਨਲਾਈਨ ਦੇਖ ਸਕਦੇ ਹਨ।

Read More
Punjab

ਅੱਜ ਤੈਅ ਸਮੇਂ ਅਨੁਸਾਰ ਹੋਣਗੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਪ੍ਰੈਕਟੀਕਲ ਪੇਪਰ , ਸੂਬੇ ਭਰ ‘ਚ ਸਨ ਛੁੱਟੀ ਦੀਆਂ ਚਰਚਾਵਾਂ..

ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ 26 ਅਪ੍ਰੈਲ ਨੂੰ ਹੋਣ ਵਾਲੀਆਂ ਪ੍ਰੈਕਟਿਲ ਪ੍ਰੀਖਿਆਵਾਂ ਪਹਿਲਾਂ ਤੋਂ ਮਿੱਥੇ ਸਮੇਂ ਅਨੁਸਾਰ ਸਵੇਰੇ 8.00 ਵਜੇ ਸ਼ੁਰੂ ਹੋਣਗੀਆਂ। ਜੇ ਆਰ ਮਹਿਰੋਕ ਸਕੱਤਰ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਇਹ ਜਾਣਕਾਰੀ ਦਿੱਤੀ। ਉਹਨਾਂ ਦੱਸਿਆ ਕਿ 10ਵੀਂ ਤੇ 12ਵੀਂ ਦੇ ਸਾਰੇ ਪ੍ਰੀਖਿਆ ਕੇਂਦਰਾਂ ’ਤੇ ਇਹ ਪ੍ਰੈਕਟਿਕਲ ਪ੍ਰੀਖਿਆਵਾਂ ਹੋਣੀਆਂ ਹਨ। ਬੀਤੇ ਕੱਲ੍ਹ

Read More
Punjab

ਅੱਜ ਜਾਰੀ ਹੋਣਗੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਪੰਜਵੀ ਜਮਾਤ ਦੇ ਨਤੀਜੇ,ਦੁਪਹਿਰ ਤਿੰਨ ਵਜੇ ਹੋਵੇਗਾ ਐਲਾਨ ।

ਮੁਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਅੱਜ ਪੰਜਵੀਂ ਜਮਾਤ ਦਾ ਨਤੀਜਾ ਐਲਾਨੇਗਾ। ਨਤੀਜਾ ਦੁਪਹਿਰ 3 ਵਜੇ ਐਲਾਨਿਆ ਜਾਵੇਗਾ। ਇਹ ਜਾਣਕਾਰੀ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਡਾ: ਵਰਿੰਦਰਾ ਭਾਟੀਆ ਵੱਲੋਂ ਸਾਂਝੀ ਕੀਤੀ ਗਿਆ ਹੈ। ਉਨ੍ਹਾਂ ਇਸ ਸਬੰਧੀ ਪ੍ਰੈਸ ਬਿਆਨ ਜਾਰੀ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ: ਵਰਿੰਦਰਾ ਭਾਟੀਆ ਨੇ ਦੱਸਿਆ ਕਿ

Read More
Punjab

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਾਲਾਨਾ ਪ੍ਰੀਖਿਆਵਾਂ ਦੀ ਹੋਈ ਸ਼ੁਰੂਆਤ,ਸਾਰੇ ਪ੍ਰਬੰਧ ਮੁਕੰਮਲ ਹੋਣ ਦਾ ਕੀਤਾ ਗਿਆ ਦਾਅਵਾ

ਮੁਹਾਲੀ : ਅੱਜ ਬਾਹਰਵੀਂ ਜਮਾਤ ਦੇ ਇਮਤਿਹਾਨਾਂ ਦੀ ਸ਼ੁਰੂਆਤ ਦੇ ਨਾਲ ਹੀ ਸਕੂਲ ਸਿੱਖਿਆ ਵਿਭਾਗ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ( Punjab School Education Board  ) ਨੇ ਪੰਜਵੀਂ, ਅੱਠਵੀਂ, ਦਸਵੀਂ ਦੀਆਂ ਬੋਰਡ ਪ੍ਰੀਖਿਆਵਾਂ ਸਬੰਧੀ ਵੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਜਾਣਕਾਰੀ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਨੇ ਦਿੱਤੀ ਹੈ। ਉਹਨਾਂ

Read More
Punjab

ਪਹਿਲੀ ਵਾਰ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਬੱਚਿਆਂ ਨੂੰ ਸਕੂਲਾਂ ‘ਚ ਮਿਲ ਜਾਣਗੀਆਂ ਸਾਰੀਆਂ ਕਿਤਾਬਾਂ

ਅਗਲੇ ਸੈਸ਼ਨ ਦੀਆਂ ਕਿਤਾਬਾਂ ਮਾਰਚ ਵਿੱਚ ਹੀ ਸੂਬੇ ਦੇ ਕਰੀਬ 20,000 ਸਰਕਾਰੀ ਸਕੂਲਾਂ ਵਿੱਚ ਪਹੁੰਚ ਜਾਣਗੀਆਂ।

Read More