ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੇ ਨਤੀਜੇ ਦਾ ਐਲਾਨ
‘ਦ ਖ਼ਾਲਸ ਬਿਊਰੋ : ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸਾਲ 2021-22 ਨਾਲ ਲਈ ਪੰਜਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਹੈ। ਦੱਸ ਦਈਏ ਕਿ ਇਸ ਵਾਰ ਕੁੱਲ 3 ਲੱਖ 19 ਹਜ਼ਾਰ 86 ਵਿਦਿਆਰਥੀਆਂ ਨੇ ਪੰਜਵੀਂ ਜਮਾਤ ਦੀ ਪ੍ਰੀਖਿਆ ਦਿੱਤੀ ਸੀ ਜਿਨ੍ਹਾਂ ਦਾ ਨਤੀਜਾ 99.57 ਫੀਸਦੀ। ਇਸ ਵਾਰ ਕੁੜੀਆਂ ਦਾ ਪਾਸ ਫੀਸਦ 99.63 ਰਿਹਾ ਹੈ ਜਦੋਂਕਿ ਮੁੰਡਿਆਂ