ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀਂ ਦੇ ਨਤੀਜੇ ਦਾ ਐਲਾਨ ਮੁਲਤਵੀ
‘ਦ ਖਾਲਸ ਬਿਊਰੋ:ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਪੰਜਾਬ ਬੋਰਡ 12ਵੀਂ ਦੇ ਨਤੀਜੇ ਦਾ ਐਲਾਨ ਨਹੀਂ ਕੀਤਾ ਗਿਆ ਹੈ। ਪੰਜਾਬ ਬੋਰਡ ਵੱਲੋਂ 12ਵੀਂ ਦਾ ਨਤੀਜਾ ਦੁਪਹਿਰ 3 ਵਜੇ ਜਾਰੀ ਕੀਤਾ ਜਾਣਾ ਸੀ ਪਰ ਕੁਝ ਪ੍ਰਬੰਧਕੀ ਕਾਰਨਾਂ ਕਰਕੇ ਬੋਰਡ ਨੇ ਨਤੀਜੇ ਦੀ ਤਰੀਕ ਮੁਲਤਵੀ ਕਰ ਦਿੱਤੀ ਹੈ।ਨਤੀਜਿਆਂ ਦੇ ਐਲਾਨ ਦੀ ਅਗਲੀ ਤਰੀਕ ਬਾਰੇ ਬੋਰਡ ਨੇ ਹਾਲੇ