Punjab

ਪਹਿਲੀ ਵਾਰ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਬੱਚਿਆਂ ਨੂੰ ਸਕੂਲਾਂ ‘ਚ ਮਿਲ ਜਾਣਗੀਆਂ ਸਾਰੀਆਂ ਕਿਤਾਬਾਂ

ਅਗਲੇ ਸੈਸ਼ਨ ਦੀਆਂ ਕਿਤਾਬਾਂ ਮਾਰਚ ਵਿੱਚ ਹੀ ਸੂਬੇ ਦੇ ਕਰੀਬ 20,000 ਸਰਕਾਰੀ ਸਕੂਲਾਂ ਵਿੱਚ ਪਹੁੰਚ ਜਾਣਗੀਆਂ।

Read More
Punjab

ਬੱਚਿਆਂ ਨੂੰ ਟੂਰ ‘ਤੇ ਲੈ ਕੇ ਜਾਣ ਤੋਂ ਪਹਿਲਾਂ ਸਕੂਲ ਨੂੰ ਕਰਨੇ ਪੈਣਗੇ ਆਹ ਕੰਮ

ਮੁਹਾਲੀ : ਸਕੂਲਾਂ ਵੱਲੋਂ ਬੱਚਿਆਂ ਨੂੰ ਕਿਸੇ ਵੀ ਜਗਾ ‘ਤੇ ਟੂਰ ਤੇ ਲੈ ਕੇ ਜਾਣ ਦੇ ਸਬੰਧ ਵਿੱਚ ਹੁਣ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਨਵੇਂ ਹੁਕਮ ਜਾਰੀ ਕੀਤੇ ਹਨ।ਇਹਨਾਂ ਨੂੰ ਜਾਰੀ ਕਰਨ ਪਿੱਛੇ ਬੱਚਿਆਂ ਦੀ ਸੁਰੱਖਿਆ ਵੱਡਾ ਕਾਰਨ ਹੈ। ਸਿੱਖਿਆ ਵਿਭਾਗ ਵੱਲੋਂ ਸਮੂਹ ਜਿ਼ਲ੍ਹਾ ਅਧਿਕਾਰੀਆਂ ਇਸ ਸਬੰਧ ਵਿੱਚ ਨੂੰ ਖਾਸ ਨਿਰਦੇਸ਼ ਵੀ ਜਾਰੀ ਕਰ ਦਿੱਤੇ

Read More
Punjab

10ਵੀਂ ਦੀਆਂ ਬੋਰਡ ਪ੍ਰੀਖਿਆਵਾਂ 4 ਮਈ ਤੇ 12ਵੀਂ ਦੀਆਂ ਹੋਣਗੀਆਂ 20 ਅਪ੍ਰੈਲ ਤੋਂ

‘ਦ ਖ਼ਾਲਸ ਬਿਊਰੋ (ਜਗਜੀਵਨ ਮੀਤ):-ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਸਵੀਂ ਤੇ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀ ਡੇਟਸ਼ੀਟ ਵਿੱਚ ਬਦਲਾਅ ਕਰ ਦਿੱਤਾ ਹੈ। ਸਿੱਖਿਆ ਬੋਰਡ ਦੇ ਪ੍ਰੀਖਿਆਵਾਂ ਕੰਟਰੋਲਰ ਜਨਕ ਰਾਜ ਮਹਿਰੋਕ ਨੇ ਦੱਸਿਆ ਕਿ ਪੰਜਵੀਂ ਅਤੇ ਅੱਠਵੀਂ ਦੀਆਂ ਪ੍ਰੀਖਿਆਵਾਂ ਨਿਰਧਾਰਤ ਡੇਟਸ਼ੀਟ ਅਨੁਸਾਰ ਹੀ ਹੋਣਗੀਆਂ, ਜਦਕਿ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ 20 ਅਪ੍ਰੈਲ ਤੋਂ ਅਤੇ ਦਸਵੀਂ ਦੀਆਂ 4 ਮਈ

Read More
Punjab

BREAKING NEWS:- ਪੰਜਾਬ ਸਕੂਲ ਸਿੱਖਿਆ ਬੋਰਡ ਨੇ 12ਵੀਂ ਜਮਾਤ ਦੇ ਨਤੀਜੇ ਐਲਾਨੇ, ਨੰਬਰ 1 ‘ਤੇ ਜਿਲ੍ਹਾ ਰੋਪੜ

‘ਦ ਖਾਲਸ ਬਿਊਰੋ:- ਪੰਜਾਬ ਸਕੂਲ ਸਿੱਖਿਆ ਬੋਰਡ ਨੇ 12 ਵੀਂ ਕਲਾਸ ਦੇ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਹੈ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਨਤੀਜਾ 94.32 ਫੀਸਦ ਰਿਹਾ ਹੈ। ਪੰਜਾਬ ਸਾਰੇ ਜਿਲ੍ਹਿਆਂ ‘ਚੋਂ 96.93 ਫੀਸਦ ਨਾਲ ਜਿਲ੍ਹਾ ਰੂਪਨਗਰ ਸਭ ਤੋਂ ਅੱਗੇ ਰਿਹਾ ਹੈ ਜਦਕਿ ਜਿਲ੍ਹਾ ਬਰਨਾਲਾ 84.69 ਫੀਸਦ ਨਾਲ ਸਭ ਤੋਂ ਪਿਛੇ ਰਿਹਾ ਹੈ। ਵਿਦਿਆਰਥੀ

Read More