ਹੁਣ ਪੰਜਾਬ ਦੇ ਸਕੂਲਾਂ ‘ਚ ਮਿਲੇਗਾ ਖੀਰ-ਹਲਵਾ: ਮਿਡ-ਡੇ-ਮੀਲ ਦਾ ਮੇਨੂ ਬਦਲਿਆ
ਪੰਜਾਬ ‘ਚ ਸਰਦੀ ਦੇ ਮੌਸਮ ਨੂੰ ਧਿਆਨ ‘ਚ ਰੱਖਦੇ ਹੋਏ ਹੁਣ ਵਿਦਿਆਰਥੀਆਂ ਨੂੰ ਮਿਡ-ਡੇ-ਮੀਲ ‘ਚ ਦੇਸੀ ਘਿਓ ਦਾ ਹਲਵਾ ਅਤੇ ਖੀਰ ਮਿਲੇਗੀ। ਸਿੱਖਿਆ ਵਿਭਾਗ ਨੇ ਨਵੇਂ ਸਾਲ ਲਈ ਮਿਡ-ਡੇ-ਮੀਲ ਦਾ ਮੀਨੂ ਜਾਰੀ ਕਰ ਦਿੱਤਾ ਹੈ। ਇਹ ਮੇਨੂ 8 ਦਸੰਬਰ ਨੂੰ ਸਕੂਲ ਖੁੱਲ੍ਹਦੇ ਹੀ ਲਾਗੂ ਹੋ ਜਾਵੇਗਾ। ਇਹ ਮੇਨੂ 31 ਜਨਵਰੀ ਤੱਕ ਰਹੇਗਾ। ਇਸ ਤੋਂ ਬਾਅਦ