ਕੱਲ੍ਹ ਤੋਂ ਸਾਫ਼-ਸਫ਼ਾਈ ਤੇ ਜਾਂਚ ਲਈ ਖੁੱਲਣਗੇ ਪੰਜਾਬ ਦੇ ਸਾਰੇ ਵਿੱਦਿਅਕ ਅਦਾਰੇ
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਹੈ ਕਿ 8 ਸਤੰਬਰ 2025 ਤੋਂ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਏਡਿਡ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਆਮ ਵਾਂਗ ਖੁੱਲ੍ਹਣਗੇ। ਹੜ੍ਹਾਂ ਨਾਲ ਪ੍ਰਭਾਵਿਤ ਸਕੂਲਾਂ ਜਾਂ ਕਾਲਜਾਂ ਨੂੰ ਬੰਦ ਕਰਨ ਦਾ ਫੈਸਲਾ ਜ਼ਿਲ੍ਹਾ ਡਿਪਟੀ ਕਮਿਸ਼ਨਰ ਵੱਲੋਂ ਲਿਆ ਜਾਵੇਗਾ। ਪ੍ਰਾਈਵੇਟ ਸਕੂਲ ਪ੍ਰਬੰਧਕਾਂ ਨੂੰ ਇਮਾਰਤਾਂ ਅਤੇ ਕਲਾਸਰੂਮਾਂ ਦੀ