ਪੰਜਾਬ ਦੇ ਸਕੂਲਾਂ ‘ਚ ਵਧੀਆਂ ਛੁੱਟੀਆਂ, 3 ਸਤੰਬਰ ਤੱਕ ਛੁੱਟੀਆਂ ਦਾ ਐਲਾਨ
ਪੰਜਾਬ ‘ਚ ਲਗਾਤਾਰ ਪੈ ਰਹੇ ਮੀਂਹ ਤੇ ਮੌਜੂਦਾ ਹੜ੍ਹ ਦੀ ਸਥਿਤੀ ਦੇ ਮੱਦੇਨਜ਼ਰ ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਸੂਬੇ ਦੇ ਸਾਰੇ ਸਰਕਾਰੀ/ਏਡਿਡ /ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ 3 ਸਤੰਬਰ ਤੱਕ ਬੰਦ ਰਹਿਣਗੇ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਖ਼ੁਦ ਐਲਾਨ ਕੀਤਾ ਹੈ ਕਿ ਸੂਬੇ ਦੇ ਸਾਰੇ ਸਕੂਲਾਂ ਵਿਚ 3 ਸਤੰਬਰ ਤੱਕ