Punjab

ਪੰਜਾਬ ਦੇ ਸਕੂਲਾਂ ‘ਚ ਬੱਚਿਆਂ ਦਾ ਆਧਾਰ ਡਾਟਾ ਹੋਵੇਗਾ ਸੁਰੱਖਿਅਤ: ਲਾਪਰਵਾਹ ਅਧਿਆਪਕਾਂ ਖਿਲਾਫ ਹੋਵੇਗੀ ਕਾਰਵਾਈ; ਸਿੱਖਿਆ ਵਿਭਾਗ ਨੇ ਜਾਰੀ ਕੀਤੇ ਸਖ਼ਤ ਹੁਕਮ

ਹੁਣ ਪੰਜਾਬ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਤੋਂ ਵੱਖ-ਵੱਖ ਉਦੇਸ਼ਾਂ ਲਈ ਲਏ ਗਏ ਆਧਾਰ ਡੇਟਾ ਨੂੰ ਕਿਸੇ ਵੀ ਪੱਧਰ ‘ਤੇ ਨਸ਼ਰ ਨਹੀਂ ਕੀਤਾ ਜਾਵੇਗਾ। ਜੇਕਰ ਕੋਈ ਸਕੂਲ ਜਾਂ ਅਧਿਆਪਕ ਅਜਿਹਾ ਕਰਦਾ ਹੈ ਤਾਂ ਦੋਸ਼ੀ ਪਾਏ ਜਾਣ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਹ ਫੈਸਲਾ ਸਿੱਖਿਆ ਵਿਭਾਗ ਵੱਲੋਂ ਲਿਆ ਗਿਆ ਹੈ। ਇਸ ਸਬੰਧੀ ਸਾਰੇ ਜ਼ਿਲ੍ਹਿਆਂ ਨੂੰ ਪੱਤਰ ਲਿਖਿਆ

Read More
Punjab

PSEB ਨੇ ਸਕੂਲਾਂ ‘ਤੇ ਕੱਸਿਆ ਸ਼ਿਕੰਜਾ, 28 ਤੱਕ ਇਹ ਕੰਮ ਕਰਨ ਦੇ ਹੁਕਮ….

ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ ਉਨ੍ਹਾਂ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ‘ਤੇ ਸ਼ਿਕੰਜਾ ਕੱਸਿਆ ਹੈ, ਜਿਨ੍ਹਾਂ ਨੇ ਸੈਸ਼ਨ 2023-24 ਲਈ 9ਵੀਂ ਅਤੇ 11ਵੀਂ ਜਮਾਤ ਵਿੱਚ ਬਾਹਰਲੇ ਰਾਜਾਂ ਜਾਂ ਹੋਰ ਬੋਰਡਾਂ ਤੋਂ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਪੂਰੀ ਨਹੀਂ ਕੀਤੀ ਹੈ। ਜਾਂਚ ਦੌਰਾਨ ਕੁਝ ਸਕੂਲਾਂ ਦੇ ਦਸਤਾਵੇਜ਼ ਵੀ ਅਧੂਰੇ ਪਾਏ ਗਏ।

Read More
Punjab

ਪੰਜਾਬ ਦੇ ਸਕੂਲਾਂ ‘ਚ ਹੁਣ ਕੇਲਿਆਂ ਦੀ ਬਜਾਏ ਮੌਸਮੀ ਫਲ਼ ਮਿਲਣਗੇ

ਹੁਣ ਪੰਜਾਬ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਹਫ਼ਤੇ ਵਿੱਚ ਇੱਕ ਵਾਰ ਮਿਡ-ਡੇ-ਮੀਲ ਵਿੱਚ ਕੇਲਿਆਂ ਦੀ ਬਜਾਏ ਮੌਸਮੀ ਫਲ਼ ਦਿੱਤੇ ਜਾਣਗੇ।

Read More
Punjab

ਪੰਜਾਬ ਦੇ ਸਕੂਲਾਂ ‘ਚ ਮੁੜ ਵਧੀਆਂ ਠੰਡ ਦੀਆਂ ਛੁੱਟੀਆਂ….

ਪੰਜਾਬ ਸਕੂਲ ਸਿੱਖਿਆ ਬੋਰਡ ਨੇ 5ਵੀਂ ਤੱਕ ਦੀਆਂ ਸਾਰੀਆਂ ਜਮਾਤਾਂ ਲਈ 20.01.2024 ਤੱਕ ਛੁੱਟੀਆਂ ਕਰ ਦਿੱਤੀਆਂ ਹਨ। ਇਸ ਤੋਂ ਇਲਾਵਾ 6ਵੀਂ ਤੋਂ 12ਵੀਂ ਜਮਾਤਾਂ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਹੋਣਗੀਆਂ।

Read More
Punjab

ਕੱਲ੍ਹ ਤੋਂ ਆਮ ਵਾਂਗ ਖੁੱਲਣਗੇ ਸੂਬੇ ਦੇ ਸਾਰੇ ਸਕੂਲ , ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਦਿੱਤੇ ਨਵੇਂ ਆਦੇਸ਼

ਚੰਡੀਗੜ੍ਹ : ਕੱਲ੍ਹ ਤੋਂ ਪੰਜਾਬ ਦੇ ਸਾਰੇ ਸਰਕਾਰ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ ਆਮ ਵਾਂਗ ਖੁੱਲਣਗੇ। ਇਹ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ ਹੈ। ਜੇਕਰ ਕਿਸੇ ਸਕੂਲ ਜਾਂ ਇਲਾਕੇ ਵਿੱਚ ਪਾਣੀ ਭਰਿਆ ਹੋਇਆ ਹੈ ਜਾਂ ਕਿਸੇ ਸਕੂਲ ਦੀ ਇਮਾਰਤ ਨੁਕਸਾਨੀ ਗਈ ਹੋਵੇ ਤਾਂ ਸਿਰਫ ਉਹਨਾਂ ਹੀ ਸਕੂਲਾਂ ਵਿੱਚ ਸਬੰਧਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ

Read More
Punjab

ਪੰਜਾਬ ਦੇ ਸਕੂਲਾਂ ‘ਚ ਵਧੀਆਂ ਛੁੱਟੀਆਂ , ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ…

ਪੰਜਾਬ, ਹਰਿਆਣਾ ਅਤੇ ਹਿਮਾਚਲ ਵਿੱਚ ਪਿਛਲੇ ਕਈ ਦਿਨਾਂ ਤੋਂ ਹੜ੍ਹਾਂ ਦੀ ਮਾਰ ਪਈ ਹੋਈ ਹੈ। ਵੱਡੀ ਗਿਣਤੀ ਇਲਾਕੇ ਪਾਣੀ ਵਿਚ ਡੁੱਬੇ ਹੋਏ ਹਨ। ਤਾਜ਼ਾ ਹਾਲਾਤ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਨੇ ਸਕੂਲਾਂ ਵਿਚ ਛੁੱਟੀਆਂ ਵਧਾ ਦਿੱਤੀਆਂ ਹਨ। ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਤੇ ਪ੍ਰਾਈਵੇਟ ਸਕੂਲਾਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ। ਪੰਜਾਬ ਸਰਕਾਰ ਨੇ 16 ਜੁਲਾਈ ਤੱਕ ਛੁੱਟੀਆਂ

Read More
Punjab

ਵਧੀਆ ਅਧਿਆਪਕਾਂ ਦੀਆਂ ਜਿਆਦਾ ਦੇਰ ਸੇਵਾਵਾਂ ਲੈਣ ਲਈ ਪੰਜਾਬ ਸਰਕਾਰ ਦਾ ਇੱਕ ਅਹਿਮ ਫੈਸਲਾ

ਚੰਡੀਗੜ੍ਹ :  ਵੱਖ-ਵੱਖ ਸਮੇਂ ’ਤੇ ਸੂਬੇ ਵਿੱਚ ਸਿੱਖਿਆ ਨੂੰ ਉੱਚ ਪੱਧਰੀ ਬਣਾਉਣ ਦੇ ਲਈ ਤੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰ ਤੱਕ ਲੈ ਕੇ ਜਾਣ ਦੇ ਮਕਸਦ ਦੇ ਨਾਲ ਪੰਜਾਬ ਸਰਕਾਰ ਕਈ ਕਦਮ ਚੁੱਕ ਰਹੀ ਹੈ। ਪੰਜਾਬ ਦੇ ਸਕੂਲਾਂ ਵਿੱਚ ਬੱਚਿਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਵਧੀਆ ਅਧਿਆਪਕਾਂ ਦੀਆਂ ਜਿਆਦਾ ਦੇਰ ਸੇਵਾਵਾਂ ਲੈਣ ਲਈ ਪੰਜਾਬ ਸਰਕਾਰ

Read More
Punjab

ਨਹੀਂ ਮੰਨ ਰਹੇ ਕਈ ਸਕੂਲ ਸਰਕਾਰ ਦੇ ਨਿਰਦੇਸ਼ਾਂ ਨੂੰ,ਸ਼ਰੇਆਮ ਉੱਡ ਰਹੀਆਂ ਹਨ ਧੱਜੀਆਂ,ਨਿੱਜੀ ਰਿਪੋਰਟ ਵਿੱਚ ਹੋਇਆ ਖੁਲਾਸਾ

ਚੰਡੀਗੜ੍ਹ : ਪ੍ਰਾਈਵੇਟ ਸਕੂਲਾਂ ਵਿੱਚ ਕਿਤਾਬਾਂ ਜਿਆਦਾ ਮੁੱਲ ਵਿੱਚ ਧੜੱਲੇ ਨਾਲ ਵੇੇਚੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਬਿਨਾਂ ਕਿਸੇ ਡਰ ਦੇ ਕੈਂਪਸ ਅੰਦਰ ਕਿਤਾਬਾਂ ਵੇਚਣ ਦਾ ਕੰਮ ਚੱਲ ਰਿਹਾ ਹੈ। ਇੰਨਾ ਹੀ ਨਹੀਂ ਇਸ ਵਾਰ ਕਿਤਾਬਾਂ ਦੀਆਂ ਕੀਮਤਾਂ ਵਿੱਚ ਪਿਛਲੇ ਸਾਲ ਨਾਲੋਂ 40 ਫੀਸਦੀ ਦਾ ਵਾਧਾ ਕੀਤਾ ਗਿਆ ਹੈ।ਇਹ ਦਾਅਵਾ ਇੱਕ ਨਿੱਜੀ ਅਖਬਾਰ ਨੇ

Read More
Punjab

ਅੱਜ ਨਹੀਂ ਖੁਲਣਗੇ ਪੰਜਾਬ ਦੇ ਸਕੂਲ , ਕੜਾਕੇ ਦੀ ਠੰਡ ਕਰਕੇ ਸਰਕਾਰ ਨੇ ਵਧਾਈਆਂ ਸਰਦੀਆਂ ਦੀਆਂ ਛੁੱਟੀਆਂ

ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ 8 ਜਨਵਰੀ, 2023 ਤੱਕ ਵਧਾ ਦਿੱਤੀਆਂ ਹਨ।

Read More
Punjab

ਪੰਜਾਬ ਦੇ ਸਕੂਲਾਂ ਵਿੱਚ ਪਾਠਕ੍ਰਮ ਵਿੱਚ ਸ਼ਾਮਲ ਕੀਤਾ ਜਾ ਸਕਦਾ ਹੈ ਕਿਸਾਨ ਅੰਦੋਲਨ

ਕਿਸਾਨਾਂ ਦੇ ਵਿਰੋਧ ਤੋਂ ਬਾਅਦ ਕੇਂਦਰ ਸਰਕਾਰ ਨੇ ਕਾਨੂੰਨ ਵਾਪਸ ਲੈ ਲਏ ਸਨ। ਅਧਿਆਪਕ ਐਸੋਸੀਏਸ਼ਨਾਂ ਲੰਮੇ ਸਮੇਂ ਤੋਂ ਇਸ ਸੰਘਰਸ਼ ਨੂੰ ਸਿਲੇਬਸ ਦਾ ਹਿੱਸਾ ਬਣਾਉਣ ਦੀ ਮੰਗ ਕਰ ਰਹੀਆਂ ਹਨ।

Read More