Tag: #Punjab #sikhi #covid-19 #thekhalastv

ਪੰਜਾਬ ਦੇ ਪਰਵਾਸੀ ਮਜ਼ਦੂਰਾਂ ਦੇ ਰਾਹ ‘ਚ ਨਵਾਂ ਅੜਿੱਕਾ

‘ਦ ਖ਼ਾਲਸ ਬਿਊਰੋ :- ਪਰਵਾਸੀ ਮਜ਼ਦੂਰਾਂ ਵੱਲੋਂ ਪੰਜਾਬ ਤੋਂ ਆਪਣੀ ਜਨਮ ਭੂਮੀ ਤੱਕ ਜਾਣ ਦੀ ਤਾਂਘ ’ਚ ਵੱਡੇ ਅੜਿੱਕੇ ਖੜ੍ਹੇ ਹੁੰਦੇ ਜਾ ਰਹੇ ਹਨ। ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਲੰਘੀ ਰਾਤ…

ਇੱਕ ਸੈਂਪਲ ਦੇ ਦੋ ਨਤੀਜੇ, ਪਹਿਲਾਂ ਨੈਗੇਟਿਵ ਤੇ ਫਿਰ ਪਾਜ਼ਿਟਿਵ

‘ਦ ਖ਼ਾਲਸ ਬਿਊਰੋ :- ਕੋਰੋਨਾ ਦੀ ਜਾਂਚ ਲਈ ਸ਼ੱਕੀ ਮਰੀਜ਼ਾਂ ਦੇ ਲਏ ਜਾ ਰਹੇ ਸੈਂਪਲਾਂ ਦੀ ਰਿਪੋਰਟ ਸ਼ੱਕ ਦੇ ਘੇਰੇ ਵਿੱਚ ਆ ਗਈ ਹੈ। ਹਜ਼ੂਰ ਸਾਹਿਬ ਤੋਂ ਆਏ ਇੱਕ ਸ਼ਰਧਾਲੂ…

ਕਿਸਾਨਾਂ ਤੇ ਆੜਤੀਆਂ ਲਈ ਫੇਲ੍ਹ ਸਾਬਤ ਹੋਈ ਕਣਕ ਦੀ ਨਵੀਂ ਖ਼ਰੀਦ ਨੀਤੀ

‘ਦ ਖ਼ਾਲਸ ਬਿਊਰੋ :- ਕੋਰੋਨਾ ਮਹਾਂਮਾਰੀ, ਖ਼ਰਾਬ ਮੌਸਮ, ਫਸਲ ਦੇ ਪੱਕਣ ’ਤੇ ਤੇਲੇ ਦਾ ਹਮਲਾ, ਮਾੜੀਆਂ ਸਰਕਾਰੀ ਨੀਤੀਆਂ, ਲਿਫਟਿੰਗ ਦੇ ਢੰਗ ਤਰੀਕਿਆਂ ਵਿੱਚ ਚਲਦੇ ਭ੍ਰਿਸ਼ਟਾਚਾਰ ਨੇ ਜ਼ਿਲ੍ਹੇ ਅੰਦਰ ਕਣਕ ਦੀ…

ਮੀਂਹ ਤੇ ਗੜਿਆਂ ਨੇ ਝੰਬੀਆਂ ਕਿਸਾਨਾਂ ਦੀਆਂ ਪੁੱਤਾਂ ਵਾਂਗ ਪਾਲੀਆਂ ਫਸਲਾਂ

‘ਦ ਖ਼ਾਲਸ ਬਿਊਰੋ :- ਦੱਖਣੀ ਪੰਜਾਬ ’ਚ ਬਿਤੇ ਦਿਨ ਤੇਜ਼ ਝੱਖੜ ਤੇ ਬਾਰਿਸ਼ ਨੇ ਵਾਢੀ ਦੇ ਆਖਰੀ ਪੜਾਅ ’ਚ ਖੜ੍ਹੀ ਕਣਕ ਦੀ ਫ਼ਸਲ ਨੂੰ ਝੰਬ ਦਿੱਤਾ ਹੈ। ਅੱਧੀ ਦਰਜ਼ਨ ਜ਼ਿਲ੍ਹਿਆਂ…

ਹੁਣ ਪੰਜਾਬ ‘ਚ ਹੋਵੇਗਾ ਪਲਾਜ਼ਮਾ ਥੈਰੇਪੀ ਦਾ ਟ੍ਰਾਇਲ

‘ਦ ਖ਼ਾਲਸ ਬਿਊਰੋ :- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰੰਤਰ ਯਤਨਾਂ ਸਦਕਾ ਪੰਜਾਬ ਨੂੰ ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈ.ਸੀ.ਐੱਮ.ਆਰ.) ਤੋਂ ਕੋਵਿਡ-19 ਦੇ ਮਰੀਜ਼ਾਂ ‘ਤੇ ਪਲਾਜ਼ਮਾ ਥੈਰੇਪੀ ਦੇ ਕਲੀਨਿਕਲ…

ਪਲਾਜ਼ਮਾ ਥੈਰੇਪੀ ਖਤਰਨਾਕ ਸਾਬਿਤ ਹੋ ਸਕਦੀ ਹੈ-ICMR

‘ਦ ਖ਼ਾਲਸ ਬਿਊਰੋ :- ਕੋਰੋਨਾ ਵਾਇਰਸ ਦੀ ਲਾਗ ਦੇ ਵਿਚਕਾਰ ਪਲਾਜ਼ਮਾ ਥੈਰੇਪੀ ਚਰਚਾ ਦੇ ਕੇਂਦਰ ਵਿੱਚ ਹੈ। ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈਸੀਐਮਆਰ) ਨੇ ਕਿਹਾ ਹੈ ਕਿ ਪਲਾਜ਼ਮਾ ਥੈਰੇਪੀ ਕੋਈ…

SGPC ਮੀਤ ਪ੍ਰਧਾਨ ਦੇ ਵੱਡੇ ਖੁਲਾਸੇ, ਸੰਗਤ ਨਾਲ ਲਿਆਂਦੇ ਸੈਂਕੜੇ ਕਾਮੇ, ਬਦਨਾਮ ਸਿੱਖਾਂ ਨੂੰ ਕੀਤਾ ਜਾ ਰਿਹਾ

ਨਵਾਂ ਸ਼ਹਿਰ :- ਪੰਜਾਬ ‘ਚ ਲਗਾਤਾਰ ਵੱਧ ਰਹੇ ਕੋਰੋਨਾ ਪਾਜ਼ਿਟਿਵ ਮਾਮਲਿਆਂ ‘ਚ ਵੱਖ-ਵੱਖ ਜ਼ਿਲ੍ਹਿਆਂ ‘ਚ ਨਾਂਦੇੜ ਤੋਂ ਪਰਤੇ ਸ਼ਰਧਾਲੂ ਸ਼ਾਮਲ ਹਨ। ਇਸ ‘ਤੇ ਐਸਜੀਪੀਸੀ ਦੇ ਮੀਤ ਪ੍ਰਧਾਨ ਗੁਰਬਖਸ਼ ਸਿੰਘ ਖ਼ਾਲਸਾ…

ਹਜ਼ੂਰ ਸਾਹਿਬ ਦੀ ਸੰਗਤ ਨੂੰ ਗੁਰੂ ਘਰ ਦੀਆਂ ਸਰਾਵਾਂ ‘ਚ ਕਦੋ ਭੇਜੋਗੇ ?

‘ਦ ਖ਼ਾਲਸ ਬਿਊਰੋ :- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕੈਪਟਨ ਸਰਕਾਰ ਨੂੰ ਸ਼੍ਰੀ ਹਜ਼ੂਰ ਸਾਹਿਬ ਤੋਂ ਲਿਆਂਦੀ ਸਾਰੀ ਸੰਗਤ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਰਾਵਾਂ ਦੀਆਂ ਵਿੱਚ ਭੇਜਣ ਲਈ ਕਿਹਾ ਹੈ।…

ਗੰਨਾ ਕਾਸ਼ਤਕਾਰ ਕਿਸਾਨ ਭਰਾਵਾਂ ਲਈ ਸੂਬਾ ਸਰਕਾਰ ਦਾ ਵੱਡਾ ਐਲਾਨ

‘ਦ ਖ਼ਾਲਸ ਬਿਊਰੋ :- ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਸੂਬੇ ਦੀਆਂ ਸਹਿਕਾਰੀ ਖੰਡ ਮਿੱਲਾਂ ਵੱਲੋਂ ਗੰਨਾ ਕਾਸ਼ਤਕਾਰਾਂ ਨੂੰ ਵਧੇਰੇ ਝਾੜ ਦੇਣ ਵਾਲੀਆਂ ਵਧੀਆ ਕਿਸਮ ਦੀਆਂ ਕਿਸਮਾਂ…

ਹੋ ਸਕਦਾ ਹੈ ਪੰਜਾਬ ਤੋਂ ਆਏ ਬੱਸ ਡਰਾਈਵਰਾਂ ਨੇ ਨਾਂਦੇੜ ਵਿੱਚ ਕੋਰੋਨਾ ਫੈਲਾਇਆ ਹੋਵੇ- ਅਸ਼ੋਕ ਚਵਾਨ, ਮਹਾਂਰਾਸ਼ਟਰ ਮੰਤਰੀ

‘ਦ ਖ਼ਾਲਸ ਬਿਊਰੋ :- ਮਹਾਰਾਸ਼ਟਰ ਦੇ ਮੰਤਰੀ ਅਸ਼ੋਕ ਚਵਾਨ ਨੇ ਕਿਹਾ ਹੈ ਕਿ ਹੋ ਸਕਦਾ ਹੈ ਕਿ ਜੋ ਡਰਾਈਵਰ ਪੰਜਾਬ ਤੋਂ ਹਜ਼ੂਰ ਸਾਹਿਬ ’ਚ ਫਸੀ ਸੰਗਤ ਨੂੰ ਲੈਣ ਆਈ ਸੀ…