Punjab

ਕਣਕ ਦੇ ਭਾਅ ‘ਤੇ ਕੱਟ ਲਾ ਕੇ ਮੋਦੀ ਨੇ ਕਿਸਾਨ ਕਿਤੇ ਹਾਲੋਂ ਬੇਹਾਲ

‘ਦ ਖ਼ਾਲਸ ਬਿਊਰੋ :- ਕੇਂਦਰ ਵੱਲੋਂ ਕਣਕ ਦੀ ਖ਼ਰੀਦ ’ਤੇ ਕੁਆਲਿਟੀ ਕੱਟ ਲਾਉਣ ਅਤੇ ਜ਼ਿਲ੍ਹੇ ਦੀਆਂ ਕੁੱਝ ਮੰਡੀਆਂ ਵਿੱਚ ਖ਼ਰੀਦ ਨਾ ਕਰਨ ਦੇ ਮਾਮਲੇ ਨੂੰ ਲੈ ਕੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ ਅੱਜ ਪਟਿਆਲਾ ਵਿਚਲੀ ਸਰਹਿੰਦ ਰੋਡ ਸਥਿਤ ਨਵੀਂ ਅਨਾਜ ਮੰਡੀ, ਸੰਗਰੂਰ ਰੋਡ ਸਥਿਤ ਮਹਿਮਦਪੁਰ ਮੰਡੀ ਸਮੇਤ ਜ਼ਿਲ੍ਹੇ ਦੀਆਂ ਕੁਝ ਹੋਰਨਾਂ ਮੰਡੀਆਂ ਵਿੱਚ ਵੀ ਰੋਸ ਪ੍ਰਦਰਸ਼ਨ

Read More
Punjab

ਹਜ਼ੂਰ ਸਾਹਿਬ ਦੀ ਸੰਗਤ ਦੇ ਮਸਲੇ ‘ਤੇ ਸਿਆਸੀ ਲਾਹਾ ਖੱਟਣ ਲੱਗੇ ਸਿਆਸਤਦਾਨ

‘ਦ ਖ਼ਾਲਸ ਬਿਊਰੋ :- ਤਖ਼ਤ ਸ਼੍ਰੀ ਹਜ਼ੂਰ ਸਾਹਿਬ ਤੋਂ ਪਰਤੇ ਸ਼ਰਧਾਲੂਆਂ ਦੇ ਪਾਜ਼ੀਟਿਵ ਕੇਸਾਂ ਨੇ ਦੋ ਸੂਬਾ ਸਰਕਾਰਾਂ ਨੂੰ ਕਟਹਿਰੇ ਵਿੱਚ ਖੜ੍ਹਾ ਕਰ ਦਿੱਤਾ ਹੈ, ਜਿਸ ਮਗਰੋਂ ਮਾਮਲਾ ਸਿਆਸੀ ਰੰਗ ਲੈਣ ਲੱਗਾ ਹੈ। ਮਹਾਰਾਸ਼ਟਰ ਸਰਕਾਰ ਨੇ ਸ਼ਰਧਾਲੂਆਂ ਦਾ ਰੁਟੀਨ ਚੈੱਕਅਪ ਕਰਕੇ ਕਲੀਨ ਚਿੱਟ ਦੇ ਦਿੱਤੀ। ਇੱਧਰ, ਪੰਜਾਬ ਸਰਕਾਰ ਨੇ ਬਿਨਾਂ ਜਾਂਚੇ ਹੀ ਸਭ ਸ਼ਰਧਾਲੂ ਇਕੱਠੇ

Read More
Punjab

ਚੰਡੀਗੜ੍ਹ ‘ਚ ਕੱਲ ਤੋਂ ਕਰਫਿਊ ਹਟਾਉਣ ਦਾ ਐਲਾਨ

‘ਦ ਖ਼ਾਲਸ ਬਿਊਰੋ :- ਚੰਡੀਗੜ੍ਹ ਪ੍ਰਸ਼ਾਸਨ ਨੇ 3 ਮਈ ਦੀ ਅੱਧੀ ਰਾਤ ਤੋਂ ਕਰਫਿਊ ਹਟਾਉਣ ਦਾ ਫੈਸਲਾ ਲਿਆ ਹੈ ਪਰ 17 ਮਈ ਤੱਕ ਲੌਕਡਾਊਨ ਜਾਰੀ ਰਹੇਗਾ। ਚੰਡੀਗੜ੍ਹ ਵਿੱਚ ਮਰੀਜ਼ਾਂ ਦੀ ਗਿਣਤੀ 94 ਹੋ ਗਈ ਹੈ ਅਤੇ 19 ਲੋਕ ਠੀਕ ਹੋ ਚੁੱਕੇ ਹਨ। ਇਸ ਤਰ੍ਹਾਂ ਚੰਡੀਗੜ੍ਹ ਵਿੱਚ ਐਕਟਿਵ ਕੇਸਾਂ ਦੀ ਗਿਣਤੀ 75 ਹੋ ਗਈ ਹੈ। 4

Read More
Punjab

ਪੰਜਾਬ ਵਿੱਚ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਦੁਕਾਨਾਂ ਖੁੱਲ੍ਹਣਗੀਆਂ

‘ਦ ਖ਼ਾਲਸ ਬਿਊਰੋ :- ਪੰਜਾਬ ਵਿੱਚ ਕਰਫਿਊ ‘ਚ ਦਿੱਤੀ ਢਿੱਲ ਦਾ ਸਮਾਂ ਬਦਲ ਦਿੱਤਾ ਗਿਆ ਹੈ। ਗ੍ਰੀਨ ਅਤੇ ਓਰੇਂਜ ਜ਼ੋਨ ਵਿੱਚ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਦੁਕਾਨਾਂ ਖੁੱਲ੍ਹਣਗੀਆਂ। ਇਸ ਦਾ ਐਲਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ। ਹਾਲਾਂਕਿ ਰੈੱਡ ਅਤੇ ਕੰਟੇਨਮੈਂਟ ਜ਼ੋਨਾਂ ਵਿੱਚ ਕੋਈ ਢਿੱਲ ਨਹੀਂ ਹੋਵੇਗੀ। ਪਹਿਲਾਂ ਕਰਫਿਊ ਵਿੱਚ ਇਸ

Read More
Punjab

ਹਜ਼ੂਰ ਸਾਹਿਬ ਦੇ ਸ਼ਰਧਾਲੂਆਂ ਦੀ ਕੀਤੀ ਬੇਕਦਰੀ ਦੀ ਉੱਚ ਪੱਧਰੀ ਜਾਂਚ ਹੋਵੇ, ਸਿਹਤ ਮੰਤਰੀ ਨੂੰ ਗੱਦੀ ਤੋਂ ਲਾਹੋ

‘ਦ ਖ਼ਾਲਸ ਬਿਊਰੋ :- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਹੈ ਕਿ ਉਹ ਜੁਆਬ ਦੇਣ ਕਿ ਸਰਕਾਰ ਉਹਨਾਂ ਸ਼ਰਧਾਲੂਆਂ ਦੀ ਤਕਲੀਫਾਂ ਪ੍ਰਤੀ ਖਾਮੋਸ਼ ਅਤੇ ਬੇਧਿਆਨੀ ਕਿਉਂ ਹੋਈ ਬੈਠੀ ਹੈ, ਜਿਨ੍ਹਾਂ ਨੂੰ ਸ਼੍ਰੀ ਹਜ਼ੂਰ ਸਾਹਿਬ ਤੋਂ ਵਾਪਸ ਲਿਆਂਦਾ ਗਿਆ ਹੈ। ਪਾਰਟੀ ਨੇ ਕਿਹਾ ਕਿ ਸਰਕਾਰ ਨੇ ਸਰਕਾਰੀ ਏਕਾਂਤਵਾਸ ਕੇਂਦਰਾਂ ਵਿੱਚ

Read More
Punjab

ਕੋਵਿਡ ਖ਼ਿਲਾਫ਼ ਲੜਾਈ ‘ਚ ਨਿਤਰੇ ਗਿਆਨ ਸਾਗਰ ਮੈਡੀਕਲ ਕਾਲਜ ਦੇ ਮੈਡੀਕਲ ਇੰਟਰਨਾਂ ਲਈ ਵਜ਼ੀਫੇ ਦੀ ਮੰਗ

‘ਦ ਖ਼ਾਲਸ ਬਿਊਰੋ :- ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਗਿਆਨ ਸਾਗਰ ਮੈਡੀਕਲ ਕਾਲਜ, ਬਨੂੜ ਦੇ ਮੈਡੀਕਲ ਇੰਟਰਨਾਂ ਨੂੰ ਢੁੱਕਵਾਂ ਵਜ਼ੀਫਾ ਦਿੱਤੇ ਜਾਣ ਦੀ ਮੰਗ ਕੀਤੀ ਹੈ। ਉਨ੍ਹਾਂ ਇਸ ਮਾਮਲੇ ਵਿੱਚ ਸੂਬਾ ਅਤੇ ਕੇਂਦਰ ਸਰਕਾਰ ਨੂੰ ਦਖ਼ਲ ਦੇਣ ਅਤੇ ਮੈਡੀਕਲ ਪੇਸ਼ਾਵਰਾਂ ਦੀਆਂ ਸਮੱਸਿਆਵਾਂ ਤੁਰੰਤ ਹੱਲ ਕਰਨ ਲਈ ਆਖਿਆ ਹੈ। ਇਸ

Read More
Punjab

ਮੋਦੀ ਨੂੰ ਬਚਾਉਣ ਖਾਤਰ ਮੀਡੀਆ ਮੁਸਲਮਾਨਾਂ ਅਤੇ ਸਿੱਖਾਂ ਦੁਆਲੇ ਹੋਇਆ-ਸਿੱਖ ਬੁੱਧੀਜੀਵੀ

‘ਦ ਖਾਲਸ ਬਿਊਰੋ – ਚੰਡੀਗੜ੍ਹ ਵਿੱਚ ਸਿੱਖ ਬੁੱਧੀਜੀਵੀਆਂ ਨੇ ਮੁਲਕ ਦੇ ਮੀਡੀਆ ਖਿਲਾਫ ਮਹਾਂਮਾਰੀ ਦੀ ਆੜ ਵਿੱਚ ਪਹਿਲਾਂ ਮੁਸਲਮਾਨਾਂ ਅਤੇ ਹੁਣ ਸਿੱਖ ਭਾਈਚਾਰੇ ਨੂੰ ਨਿਸ਼ਾਨਾ ਬਣਾਉਣ ਦਾ ਇਲਜ਼ਾਮ ਲਾਉਂਦਿਆ ਵਿਰੋਧ ਕੀਤਾ। ਬੁੱਧੀਜੀਵੀਆ ਮੁਤਾਬਕ ਮੁਲਕ ਦਾ ਬਹੁਗਿਣਤੀ ਮੀਡੀਆ ਅਚਾਨਕ ਲਾਏ ਗਏ ਲਾਕਡਾਊਨ ਕਾਰਨ ਮੁਲਕ ਦੀਆਂ ਵੱਖ-ਵੱਖ ਥਾਵਾਂ ‘ਤੇ ਫਸੇ ਹੋਏ ਕਰੋੜਾਂ ਪ੍ਰਵਾਸੀ ਮਜ਼ਦੂਰਾਂ ਅਤੇ ਹੋਰ ਲੋਕਾਂ

Read More
Punjab

ਵਿਦੇਸ਼ਾਂ ਵਿੱਚ ਫਸੇ ਪੰਜਾਬੀ (ਵਿਦਿਆਰਥੀ, ਯਾਤਰੀ ਆਦਿ) ਇਨ੍ਹਾਂ ਨੰਬਰਾਂ ‘ਤੇ ਸੰਪਰਕ ਕਰੋ

‘ਦ ਖ਼ਾਲਸ ਬਿਊਰੋ :- ਵਿਸ਼ਵ ਭਰ ਵਿੱਚ ਰਹਿੰਦੇ ਪ੍ਰਵਾਸੀ ਪੰਜਾਬੀਆਂ ਜਿਨਾਂ ਵਿੱਚ ਵਿਦਿਆਰਥੀ ਵੀ ਸ਼ਾਮਲ ਹਨ, ਦੀਆਂ ਮੁਸ਼ਕਲਾਂ ਦੂਰ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ ਵੱਖ-ਵੱਖ ਦੇਸ਼ਾਂ ਲਈ ਵੱਖ-ਵੱਖ ਕੋਆਰਡੀਨੇਟਰਾਂ ਦੀ ਨਿਯੁਕਤੀ ਨਾਲ ਉਨਾਂ (ਪ੍ਰਵਾਸੀ ਪੰਜਾਬੀਆਂ) ਨਾਲ ਜੁੜਨ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਨ.ਆਰ.ਆਈਜ਼ , ਖੇਡਾਂ ਅਤੇ ਯੁਵਕ ਮਾਮਲਿਆਂ ਬਾਰੇ ਮੰਤਰੀ

Read More
Punjab

ਕੀ CM ਕੈਪਟਨ ਨੇ ਮੋਦੀ ਵੱਲੋਂ ਆਇਆ ਰਾਸ਼ਨ ਵੰਡਿਆ ਨਹੀ ਜਾਂ ਰਾਸ਼ਨ ਆਇਆ ਹੀ ਨਹੀਂ ?

‘ਦ ਖ਼ਾਲਸ ਬਿਊਰੋ :- ਭਾਰਤੀ ਜਨਤਾ ਪਾਰਟੀ ਵੱਲੋਂ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਵਿੱਚ ਕੱਲ੍ਹ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਇੱਕ ਦਿਨ ਦਾ ਵਰਤ ਰੱਖਿਆ ਗਿਆ। ਇਸ ਵਰਤ ਰਾਹੀਂ ਮੰਗ ਕੀਤੀ ਗਈ ਕਿ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਤਹਿਤ ਕਣਕ ਅਤੇ ਚੌਲਾਂ ਦੀ ਗਰੀਬਾਂ ਅਤੇ ਲੋੜਵੰਦਾਂ ਵਿੱਚ ਜਲਦੀ

Read More
Punjab

ਕੀ ਹਜ਼ੂਰ ਸਾਹਿਬ ਤੋਂ ਵਾਪਸ ਆਈ ਸੰਗਤ ਨੂੰ ਅਜਿਹੇ ਹਾਲਾਤਾਂ ‘ਚ ਬਿਮਾਰ ਕਰਨ ਲਈ ਸੁੱਟਿਆ ਗਿਆ ਹੈ ?

‘ਦ ਖ਼ਾਲਸ ਬਿਊਰੋ :- ਇੱਥੇ ਚੰਡੀਗੜ੍ਹ ਰੋਡ ’ਤੇ ਸਥਿਤ ਮਦਰ ਐਂਡ ਚਾਈਲਡ ਹਸਪਤਾਲ ਦੇ ਆਈਸੋਲੇਸ਼ਨ ਵਾਰਡ ’ਚ ਬਦਇੰਤਜ਼ਾਮੀ ਦੇ ਦੋਸ਼ ਲਗਾਉਂਦਿਆਂ ਸ਼੍ਰੀ ਹਜ਼ੂਰ ਸਾਹਿਬ ਤੋਂ ਪਰਤੇ ਸ਼ਰਧਾਲੂਆਂ ਤੇ ਕੋਟਾ ਤੋਂ ਆਏ ਵਿਦਿਆਰਥੀਆਂ ਵੱਲੋਂ ਕੱਲ੍ਹ ਹੰਗਾਮਾ ਕੀਤਾ ਗਿਆ। ਇਸੇ ਦੌਰਾਨ ਆਈਸੋਲੇਸ਼ਨ ਵਾਰਡ ’ਚ ਭਰਤੀ ਕੁੱਝ ਵਿਦਿਆਰਥੀਆਂ ਦੇ ਪਰਿਵਾਰਕ ਮੈਂਬਰ ਵੀ ਮੌਕੇ ’ਤੇ ਪਹੁੰਚ ਗਏ। ਆਈਸੋਲੇਸ਼ਨ ਵਾਰਡ

Read More