International

ਭਾਰਤ ਨੇ ਮਹਾਂਮਾਰੀ ਦੌਰਾਨ ਮੁਸਲਮਾਨਾਂ ਨੂੰ ਨਿਸ਼ਾਨਾ ਬਣਾਉਣ ਪਾਕਿਸਤਾਨ ਦੇ ਦੋਸ਼ ਨਕਾਰੇ

‘ਦ ਖ਼ਾਲਸ ਬਿਊਰੋ :- ਪਾਕਿਸਤਾਨ ਨੇ ਐਤਵਾਰ ਨੂੰ ਭਾਰਤ ‘ਤੇ ਜਾਣਬੁੱਝ ਕੇ ਮੁਸਲਮਾਨਾਂ ਨੂੰ ਨਿਸ਼ਾਨਾ ਬਣਾਉਣ ਦਾ ਦੋਸ਼ ਲਾਇਆ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਟਵੀਟ ਕੀਤਾ ਸੀ ਕਿ ਭਾਰਤ ਦੀ ਮੋਦੀ ਸਰਕਾਰ ਜਾਣ ਬੁੱਝ ਕੇ ਕੋਰੋਨਾ ਵਾਇਰਸ ਮਾਮਲੇ ਵਿੱਚ ਮੁਸਲਮਾਨਾਂ ਨੂੰ ਨਿਸ਼ਾਨਾ ਬਣਾ ਰਹੀ ਹੈ।ਇਮਰਾਨ ਖਾਨ ਨੇ ਦੋਸ਼ ਲਾਇਆ ਸੀ ਕਿ ਮੋਦੀ ਸਰਕਾਰ

Read More