Punjab

ਭਾਈ ਵਰਿਆਮ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜਾਇਬਘਰ ‘ਚ ਲਾਈ ਜਾਵੇ-ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ

‘ਦ ਖ਼ਾਲਸ ਬਿਊਰੋ :- ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੇ ਭਾਈ ਵਰਿਆਮ ਸਿੰਘ ਜੀ ਦੀ ਤਸਵੀਰ ਕੇਂਦਰੀ ਸਿੱਖ ਅਜਾਇਬਘਰ ‘ਚ ਲਾਉਣ ਦਾ ਆਦੇਸ਼ ਦਿੱਤਾ ਹੈ। ਅਤੇ ਉਸ ਮਹਾਨ ਵਿਅਕਤੀ ਦੀ ਸਿੱਖ ਸੰਘਰਸ਼ ਲਈ ਕੀਤੀ ਗਈ ਕੁਰਬਾਨੀ ਨੂੰ ਮੁੱਖ ਰੱਖਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਭਾਈ ਵਰਿਆਮ ਸਿੰਘ ਜੀ

Read More
Punjab

ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਘਰਾਂ ਲਈ ਜ਼ਰੂਰੀ ਆਦੇਸ਼

‘ਦ ਖ਼ਾਲਸ ਬਿਊਰੋ :-  ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਬਿਆਨ ਦਿੰਦਿਆਂ ਕਿਹਾ ਕਿ ਸਮੁੱਚੇ ਗੁਰਦੁਆਰਾ ਸਾਹਿਬਾਨਾਂ ਵਿੱਚ ਬਿਜਲੀ ਫੀਟਿੰਗ ਦਾ ਚੰਗਾ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ ਹਨ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੱਖ ਨੂੰ ਕਈ ਵਾਰ ਸੂਚੇਤ ਕੀਤਾ ਗਿਆ ਹੈ ਕਿ ਬਿਜਲੀ ਦੀਆਂ ਚੀਜ਼ਾ ਚਲਦੀਆਂ ਰਹਿਣ

Read More
Punjab

ਗੁਰਧਾਮਾਂ ‘ਚ ਲੱਗਿਆ ਸੋਨਾ ਸਿੱਖਾਂ ਦਾ ਸਾਂਝਾ ਪਵਿੱਤਰ ਸਰਮਾਇਆ ਹੈ, ਸੁਖਬੀਰ ਸਿੰਘ ਬਾਦਲ ਨੇ ਕਿਹਾ, ਸਿਰਸਾ ਨੇ ਮੁਆਫ਼ੀ ਮੰਗ ਕੇ ਚੰਗਾ ਕੀਤਾ

‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਸਿੱਖ ਗੁਰਧਾਮਾਂ ਉੱਤੇ ਲੱਗਾ ਸੋਨਾ ਅਤੇ ਬਾਕੀ ਪਵਿੱਤਰ ਵਸਤਾਂ ਸ਼ਰਧਾਵਾਨ ਸਿੱਖ ਕੌਮ ਦਾ ਸਾਂਝਾ ਸਰਮਾਇਆ ਹੈ। ਅਤੇ ਕਿਸੇ ਵੀ ਵਿਅਕਤੀ ਜਾਂ ਸੰਸਥਾ ਵੱਲੋਂ ਕੋਈ ਵੀ ਕੰਮ ਲਈ, ਬੇਸ਼ੱਕ ਉਹ ਕਿੰਨ੍ਹਾ ਵੀ ਮਾਨਵਵਾਦੀ ਅਤੇ ਨੇਕ ਕਿਉਂ ਨਾ ਹੋਵੇ, ਇਸ

Read More
Punjab

ਚੜ੍ਹਾਵਾ ਘਟਣ ਕਾਰਨ SGPC ਮੁਲਾਜ਼ਮਾਂ ਨੂੰ ਭਾਨ (ਸਿੱਕੇ) ਦੇ ਰੂਪ ‘ਚ ਮਿਲ ਰਹੀ ਤਨਖ਼ਾਹ

‘ਦ ਖ਼ਾਲਸ ਬਿਊਰੋ :- ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਨੂੰ ਨੋਟਾਂ ਦੀ ਬਜਾਏ ਭਾਨ ਦੇ ਝੋਲੇ ਭਰ ਕੇ ਮਹੀਨਾਵਾਰ ਤਨਖਾਹ ਦਿੱਤੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਕੋਰੋਨਾ ਮਹਾਂਮਾਰੀ ਕਰਕੇ ਸ਼ਰਧਾਲੂਆਂ ਨੇ ਗੁਰੂ ਘਰਾਂ ’ਚ ਆਉਣਾ ਬੰਦ ਕਰ ਦਿੱਤਾ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਆਰਥਿਕ ਸੰਕਟ ਦਿਨੋਂ – ਦਿਨ ਵੱਧਦਾ ਹੀ ਜਾ

Read More
India Punjab

ਮੱਧ ਪ੍ਰਦੇਸ਼ ਰੋਕੀ ਸੰਗਤ ਨੇ ਪੰਜਾਬ ਨੂੰ ਪਾਏ ਚਾਲੇ, 1 ਦਿਨ ‘ਚ ਕੀ ਕੁਝ ਹੋਇਆ, ਪੂਰਾ ਪੜ੍ਹੋ

ਚੰਡੀਗੜ੍ਹ (ਹਰਸ਼ਰਨ ਕੌਰ):- ਤਖ਼ਤ ਸੱਚਖੰਡ ਸ਼੍ਰੀ ਹਜ਼ੂਰ ਸਾਹਿਬ ਤੋਂ ਪੰਜਾਬ ਆ ਰਹੀ ਜਿਹੜੀ ਸੰਗਤ ਮੱਧ ਪ੍ਰਦੇਸ਼ ਦੇ ਇੰਦੌਰ ਵਿੱਚ ਰੋਕ ਲਈ ਗਈ ਸੀ, ਉਸਨੇ ਕਾਫੀ ਮੁਸ਼ਕਿਲਾਂ ਤੋਂ ਬਾਅਦ ਸਥਾਨਕ ਸਿੱਖ ਭਾਈਚਾਰੇ ਦੀ ਮਦਦ ਨਾਲ ਮੁੜ ਪੰਜਾਬ ਨੂੰ ਚਾਲੇ ਪਾ ਦਿੱਤੇ ਹਨ। ਇਸਦੀ ਜਾਣਕਾਰੀ ਵਾਪਸ ਮੁੜਨ ਵਾਲੇ ਜਥੇ ‘ਚ ਸ਼ਾਮਿਲ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਵਸਨੀਕ

Read More