ਚੋਣ ਕਮਿਸ਼ਨ ਵਲੋਂ ਨਗਰ ਨਿਗਮ ਚੋਣਾਂ ਦਾ ਐਲਾਨ ਅੱਜ
ਮੁਹਾਲੀ : ਪੰਜਾਬ ਦੀਆਂ ਮਿਊਂਸਿਪਲ ਚੋਣਾਂ ਦਾ ਅੱਜ ਐਲਾਨ ਹੋਵੇਗਾ। ਮਿਲੀ ਜਾਣਕਾਰੀ ਮੁਤਾਬਕ ਰਾਜ ਚੋਣ ਕਮਿਸ਼ਨ ਪ੍ਰੈਸ ਕਾਨਫਰੰਸ ਕਰੇਗਾ ਅਤੇ ਤਰੀਖਾ ਦਾ ਐਲਾਨ ਕੀਤਾ ਜਾਵੇਗਾ। ਇਹ ਪ੍ਰੈਸ ਕਾਨਫਰੰਸ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਈ ਹੈ। ਵਰਨਣਯੋਗ ਹੈ ਕਿ 3 ਦਸੰਬਰ ਨੂੰ ਪੰਜਾਬ ਸਰਕਾਰ ਨੇ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਜਾਣਕਾਰੀ ਸਾਂਝੀ ਕੀਤੀ ਸੀ ਕਿ 8 ਦਸੰਬਰ ਨੂੰ