ਕਰਜ਼ੇ ਦੀ ਮਾਰ ਹੇਠ ਆਏ ਕਿਸਾਨਾਂ ਦੀਆਂ ਖ਼ੁਦਕੁਸ਼ੀਆਂ 'ਤੇ ਨਜ਼ਰ ਰੱਖਣ ਲਈ ਕੰਮ ਕਰਨ ਵਾਲੇ ਉੱਘੇ ਖੇਤੀ-ਅਰਥ ਸ਼ਾਸਤਰੀ ਡਾ: ਸੁਖਪਾਲ ਸਿੰਘ ਨੂੰ ਪੰਜਾਬ ਰਾਜ ਕਿਸਾਨ ਕਮਿਸ਼ਨ ਦਾ ਚੇਅਰਮੈਨ ਬਣਾਇਆ ਗਿਆ ਹੈ।