ਮਹਿਲਾ ਕਮਿਸ਼ਨ ਨੇ ਛੇ ਧੀਆਂ ਤੇ ਮਾਂ ਦੀ ਕੁੱਟਮਾਰ ਕਰਨ ਦੇ ਮਾਮਲੇ ਦਾ ਲਿਆ ਸ਼ਖਤ ਨੋਟਿਸ! ਪਰਚਾ ਦਰਜ, ਮੁਲਜ਼ਮ ਗ੍ਰਿਫਤਾਰ
ਚੰਡੀਗੜ੍ਹ: ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਮੁਕਤਸਰ ਦੇ ਇੱਕ ਪਿੰਡ ਵਿੱਚ ਛੇ ਧੀਆਂ ਅਤੇ ਉਨ੍ਹਾਂ ਦੀ ਮਾਂ ਦੀ ਕਥਿਤ ਤੌਰ ‘ਤੇ ਇੱਕ ਵਿਅਕਤੀ ਵੱਲੋਂ ਕੁੱਟਮਾਰ ਕਰਨ ਦੀ ਘਟਨਾ ਸਬੰਧੀ ਮੀਡੀਆ ਵਿੱਚ ਪ੍ਰਕਾਸ਼ਿਤ ਖਬਰਾਂ ਦਾ ਸਖਤ ਨੋਟਿਸ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੀ ਚੇਰਪਰਸਨ ਰਾਜ ਲਾਲੀ ਗਿੱਲ ਨੇ ਦੱਸਿਆ ਕਿ ਬੀਤੇ ਦਿਨੀ ਜ਼ਿਲ੍ਹਾ ਮੁਕਤਸਰ