Manoranjan Punjab

ਗਾਇਕ ਹਨੀ ਸਿੰਘ-ਕਰਨ ਔਜਲਾ ਨੇ ਮੰਗੀ ਮੁਆਫ਼ੀ: ਮਹਿਲਾ ਕਮਿਸ਼ਨ ਨੇ ਜਾਰੀ ਕੀਤਾ ਸੀ ਨੋਟਿਸ

ਪੰਜਾਬ ਮਹਿਲਾ ਕਮਿਸ਼ਨ ਨੇ ਪੰਜਾਬੀ ਗਾਇਕ ਕਰਨ ਔਜਲਾ ਅਤੇ ਯੋ ਯੋ ਹਨੀ ਸਿੰਘ ਦੇ ਗੀਤਾਂ ਵਿੱਚ ਔਰਤਾਂ ਵਿਰੁੱਧ ਅਣਉਚਿਤ ਭਾਸ਼ਾ ਦੀ ਵਰਤੋਂ ਨੂੰ ਲੈ ਕੇ ਸਖ਼ਤ ਰੁਖ ਅਖਤਿਆਰ ਕੀਤਾ ਹੈ। ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਦੱਸਿਆ ਕਿ ਦੋਵਾਂ ਗਾਇਕਾਂ ਨੇ ਆਪਣੇ ਗੀਤਾਂ ’ਚ ਵਰਤੀ ਗਈ ਭਾਸ਼ਾ ਲਈ ਮੁਆਫੀ ਮੰਗੀ ਹੈ। ਵਰਤਮਾਨ ਵਿੱਚ ਦੋਵੇਂ

Read More
Punjab

ਬਠਿੰਡਾ ‘ਚ ਰਿਸ਼ਤੇ ਹੋਏ ਤਾਰ-ਤਾਰ, 30 ਰੁਪਏ ਪਿੱਛੇ ਪੁੱਤ ਨੇ ਬਜ਼ੁਰਗ ਮਾਂ ਦੀਆਂ ਤੋੜੀਆਂ ਲੱਤਾਂ

ਬਠਿੰਡੇ ਤੋਂ ਰਿਸ਼ਤਿਆਂ ਨੂੰ ਤਾਰ ਤਾਰ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਇੱਕ ਵਿਅਕਤੀ ਸਿਰਫ 30 ਰੁਪਏ ਪਿੱਛੇ ਆਪਣੀ ਬਜ਼ੁਰਗ ਮਾਂ ਦੀਆਂ ਲੱਤਾਂ ਤੋੜ ਦਿੱਤੀਆਂ। ਜਾਣਕਾਰੀ ਮੁਤਾਬਕ ਬਠਿੰਡਾ ਦੇ ਐਨਐਫਐਲ ਟਾਊਨਸ਼ਿਪ ਗੁਰਦੁਆਰਾ ਸਾਹਿਬ ਨੇੜੇ ਰਹਿਣ ਵਾਲੇ ਇੱਕ ਵਿਅਕਤੀ ਨੇ ਆਪਣੀ ਬਜ਼ੁਰਗ ਮਾਂ ਨੂੰ ਇੱਕ ਕਮਰੇ ਵਿੱਚ ਬੰਦ ਕਰ ਦਿੱਤਾ ਅਤੇ ਉਸਨੂੰ ਡੰਡਿਆਂ ਨਾਲ ਕੁੱਟਿਆ,

Read More