ਪੰਜਾਬ ‘ਚ ਤਾਪਮਾਨ 35 ਡਿਗਰੀ ਪਾਰ: ਬਠਿੰਡਾ ਦਾ ਤਾਪਮਾਨ ਸਭ ਤੋਂ ਵਧ
ਪੰਜਾਬ ‘ਚ ਦਿਨੋ-ਦਿਨ ਗਰਮੀ ਵਧਦੀ ਜਾ ਰਹੀ ਹੈ। ਸਵੇਰ-ਸ਼ਾਮ ਠੰਡ ਦਾ ਅਹਿਸਾਸ ਹੋਣ ਦੇ ਬਾਵਜੂਦ ਦੁਪਹਿਰ ਵੇਲੇ ਸੂਰਜ ਦੀ ਤਪਸ਼ ਵਧ ਰਹੀ ਹੈ। ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 24 ਘੰਟਿਆਂ ਵਿੱਚ 0.2 ਡਿਗਰੀ ਦਾ ਇਜ਼ਾਫਾ ਹੋਇਆ ਹੈ। ਇਸ ਦੇ ਨਾਲ ਹੀ ਹੁਣ ਔਸਤ ਵੱਧ ਤੋਂ ਵੱਧ ਤਾਪਮਾਨ ਆਮ ਦੇ ਨੇੜੇ ਹੀ ਬਣਿਆ