ਪੰਜਾਬ ਤੋਂ ਬਿਹਾਰ ਲਈ 11 ਜੋੜੀ ਵਿਸ਼ੇਸ਼ ਰੇਲਗੱਡੀਆਂ ਚੱਲਣਗੀਆਂ
ਛੱਠ ਪੂਜਾ ਦੇ ਮੌਕੇ ਤੇ ਪੰਜਾਬ ਤੋਂ ਬਿਹਾਰ ਅਤੇ ਉੱਤਰ ਪ੍ਰਦੇਸ਼ ਜਾਣ ਵਾਲੇ ਯਾਤਰੀਆਂ ਦੀ ਭਾਰੀ ਭੀੜ ਰੇਲਵੇ ਸਟੇਸ਼ਨਾਂ ’ਤੇ ਵੱਧ ਰਹੀ ਹੈ। ਇਸ ਨੂੰ ਵੇਖਦਿਆਂ ਉੱਤਰੀ ਰੇਲਵੇ ਦੇ ਫਿਰੋਜ਼ਪੁਰ ਡਿਵੀਜ਼ਨ ਨੇ ਯਾਤਰੀਆਂ ਦੀ ਸੁਰੱਖਿਅਤ ਤੇ ਸੁਵਿਧਾਜਨਕ ਯਾਤਰਾ ਯਕੀਨੀ ਬਣਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਹਨ। ਡਿਵੀਜ਼ਨ ਵੱਲੋਂ 11 ਜੋੜੇ (ਕੁੱਲ 22) ਵਿਸ਼ੇਸ਼ ਰੇਲਗੱਡੀਆਂ ਚਲਾਈਆਂ ਜਾ