Punjab

ਬੱਸਾਂ ’ਚ ਸਫ਼ਰ ਕਰਨਾ ਹੋਇਆ ਮਹਿੰਗਾ, ਸਰਕਾਰ ਨੇ ਵਧਾਇਆ ਕਰਾਇਆ, ਜਾਣੋ ਵਜ੍ਹਾ

ਮੁਹਾਲੀ : ਪੰਜਾਬ ਵਿਚ ਅੱਜ ਤੋਂ ਆਮ ਲੋਕਾਂ ਲਈ ਬੱਸਾਂ ‘ਚ ਸਫ਼ਰ ਕਰਨਾ ਮਹਿੰਗਾ ਹੋ ਗਿਆ ਹੈ।  ਡੀਜ਼ਲ ‘ਤੇ ਵੈਟ 92 ਪੈਸੇ ਪ੍ਰਤੀ ਲੀਟਰ ਵਧਾਉਣ ਦੇ ਨਾਲ-ਨਾਲ ਸਰਕਾਰ ਨੇ ਬੱਸ ਕਿਰਾਏ ‘ਚ ਵੀ ਵਾਧਾ ਕਰਨ ਦਾ ਫੈਸਲਾ ਕੀਤਾ ਹੈ। ਬੱਸਾਂ ਦਾ ਕਿਰਾਇਆ 23 ਪੈਸੇ ਤੋਂ ਵਧਾ ਕੇ 46 ਪੈਸੇ ਪ੍ਰਤੀ ਕਿਲੋਮੀਟਰ ਕਰ ਦਿੱਤਾ ਗਿਆ ਹੈ।

Read More
Punjab

ਟਰਾਂਸਪੋਰਟ ਵਿਭਾਗ ’ਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਆਏ ਨਤੀਜੇ, 5 ਮਹੀਨਿਆਂ ’ਚ ਹੀ ਕਮਾਏ 1008 ਕਰੋੜ ਰੁਪਏ…

ਦਫ਼ਤਰ ਸਟੇਟ ਟਰਾਂਸਪੋਰਟ ਕਮਿਸ਼ਨਰ ਨੂੰ 1 ਅਪ੍ਰੈਲ, 2022 ਤੋਂ 29 ਅਗਸਤ, 2022 ਦਰਮਿਆਨ ਵੱਖ-ਵੱਖ ਟੈਕਸਾਂ ਤੋਂ 1008.41 ਕਰੋੜ ਰੁਪਏ ਦੀ ਆਮਦਨ ਹੋਈ ਹੈ ਜਿਸ ਵਿੱਚੋਂ ਵੱਡਾ ਹਿੱਸਾ 871.36 ਕਰੋੜ ਰੁਪਏ ਟੈਕਸ ਅਤੇ ਫ਼ੀਸਾਂ ਆਦਿ ਤੋਂ ਪ੍ਰਾਪਤ ਹੋਇਆ ਹੈ।

Read More