ਪੰਜਾਬ ਯੂਨੀਵਰਸਿਟੀ ਵਿੱਚੋਂ ਮਨਫੀ ਹੋ ਗਿਆ ਪੰਜਾਬ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੀ ਹਿੱਕ ‘ਤੇ ਉਸਰੀ ਪੰਜਾਬ ਯੂਨੀਵਰਸਿਟੀ ਵਿੱਚੋਂ ਪੰਜਾਬ ਮਨਫੀ ਹੋ ਕੇ ਰਹਿ ਗਿਆ ਹੈ। ਨਵੀਂ ਚੁਣੀ ਸੈਨੇਟ ਵਿੱਚ ਪੰਜਾਬੀਆਂ ਦੀ ਪ੍ਰਤੀਨਿਧਤਾ ਘਟਾ ਦਿੱਤੀ ਗਈ ਹੈ ਅਤੇ ਦੂਜੇ ਰਾਜਾਂ ਦੇ ਪ੍ਰਤੀਨਿਧ ਨਾਮਜ਼ਦ ਕਰ ਦਿੱਤੇ ਗਏ ਹਨ। ਇਨ੍ਹਾਂ ਵਿੱਚੋਂ ਬਹੁਤਿਆਂ ਦਾ ਸਬੰਧ ਭਾਰਤੀ ਜਨਤਾ ਪਾਰਟੀ ਨਾਲ ਹੈ ਜਾਂ ਫਿਰ ਉਪ-ਕੁਲਪਤੀ