ਪੰਜਾਬ ਯੂਨੀਵਰਸਿਟੀ ਬਚਾਓ ਮੋਰਚੇ ਦਾ ਸਖ਼ਤ ਵਿਰੋਧ: ਚੰਡੀਗੜ੍ਹ ’ਤੇ ਪੰਜਾਬ ਦੇ ਹੱਕਾਂ ’ਤੇ ਨਵਾਂ ਡਾਕਾ
ਪੰਜਾਬ ਯੂਨੀਵਰਸਿਟੀ ਬਚਾਓ ਮੋਰਚੇ ਨੇ ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਨੂੰ ਸੰਵਿਧਾਨ ਦੀ ਧਾਰਾ 240 ਅਧੀਨ ਲਿਆਉਣ ਦੇ 131ਵੇਂ ਸੰਵਿਧਾਨ ਸੋਧ ਬਿੱਲ ਦਾ ਤਿੱਖਾ ਵਿਰੋਧ ਕੀਤਾ ਹੈ। ਮੋਰਚੇ ਨੇ ਇਸ ਨੂੰ ਪੰਜਾਬ ਦੇ ਹੱਕਾਂ ’ਤੇ ਸਿੱਧਾ ਤੇ ਖੁੱਲ੍ਹਾ ਹਮਲਾ ਕਰਾਰ ਦਿੱਤਾ। ਮੋਰਚੇ ਦੇ ਆਗੂਆਂ ਨੇ ਕਿਹਾ ਕਿ ਫਿਲਹਾਲ ਪੰਜਾਬ ਦਾ ਰਾਜਪਾਲ ਹੀ ਚੰਡੀਗੜ੍ਹ ਦਾ ਪ੍ਰਸ਼ਾਸਕ ਹੈ,
