India Punjab

“ਪੰਜਾਬ ਦੀ ਯੂਨੀਵਰਸਿਟੀ ਲੁੱ ਟੀ ਜਾ ਰਹੀ ਹੈ ਅਸੀਂ ਤਾਂ ਸੜਕਾਂ ‘ਤੇ ਬਹਿ ਗਏ, ਤੁਸੀਂ ਕਦੋਂ ਆਵੋਗੇ”

‘ਦ ਖ਼ਾਲਸ ਬਿਊਰੋ : ਪੰਜਾਬ ਸਟੂਡੈਂਟ ਯੂਨੀਅਨ ਲਲਕਾਰ ਦੀ ਅਗਵਾਈ ਹੇਠ 10 ਵਿਦਿਆਰਥੀ ਜਥੇਬੰਦੀਆਂ ਵੱਲੋਂ ਪੰਜਾਬ ਯੂਨੀਵਰਸਿਟੀ ਦੇ ਕੇਂਦਰੀਕਰਨ ਦੀਆਂ ਕੋਸ਼ਿਸ਼ਾਂ ਦਾ ਵਿਰੋਧ ਕੀਤਾ ਗਿਆ ਹੈ ਅਤੇ ਮੁਹਾਲੀ ਵਿੱਚ ਸਥਿਤ ਗੁਰਦੁਆਰਾ ਅੰਬ ਸਾਹਿਬ ਦੇ ਸਾਹਮਣੇ ਮੈਦਾਨ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਜਥੇਬੰਦੀਆਂ ਵੱਲੋਂ YPS ਚੌਂਕ ਤੱਕ ਰੋਸ ਮਾਰਚ ਵੀ ਕੱਢਿਆ ਗਿਆ। ਵਿਦਿਆਰਥੀ ਜਥੇਬੰਦੀਆਂ ਨੂੰ ਕਿਸਾਨ

Read More