ਅਕਾਲੀ ਦਲ ਵੱਲੋਂ ਭਾਰਤ ਸਰਕਾਰ ਦੇ PU ਸੈਨੇਟ ਖ਼ਤਮ ਕਰਨ ਦੇ ਪ੍ਰਸਤਾਵ ਦਾ ਵਿਰੋਧ; ਕੇਂਦਰ ਸਰਕਾਰ ਨੂੰ ਦਿੱਤੀ ਚੇਤਾਵਨੀ
ਬਿਉਰੋ ਰਿਪੋਰਟ (ਗੁਰਪ੍ਰੀਤ ਕੌਰ): ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਖ਼ਤਮ ਕਰਨ ਦੇ ਭਾਰਤ ਸਰਕਾਰ ਦੇ ਪ੍ਰਸਤਾਵ ’ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਪਾਰਟੀ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਪੰਜਾਬ ਪੁਨਰਗਠਨ ਐਕਟ 1966 ਦੀ ਭਾਵਨਾ ਦੇ ਵਿਰੁੱਧ ਇਸ ਭੈੜੀ ਸਾਜ਼ਿਸ਼ ਨੂੰ ਤੁਰੰਤ ਬੰਦ ਕਰਨ ਦੀ ਅਪੀਲ ਕੀਤੀ ਹੈ। ਪਾਰਟੀ ਦਾ ਮੰਨਣਾ ਹੈ
