ਪੰਜਾਬ ਵਿਧਾਨ ਸਭਾ ਦਾ ਅੱਜ ਆਖ਼ਰੀ ਦਿਨ, ਕਾਰਵਾਈ ਹੋਈ ਸ਼ੁਰੂ
ਚੰਡੀਗੜ੍ਹ : ਅੱਜ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਆਖਰੀ ਦਿਨ ਹੈ। ਇਸ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਸੈਸ਼ਨ ਦੌਰਾਨ, ਇੱਕ ਸਵਾਲ ਦੇ ਜਵਾਬ ਵਿੱਚ, ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਵਿੱਚ ਬੱਸਾਂ ਦੀ ਘਾਟ ਨੂੰ ਦੂਰ ਕਰਨ ਲਈ, ਸਰਕਾਰ ਵੱਲੋਂ ਕਿਲੋਮੀਟਰ ਸਕੀਮ ਤਹਿਤ 83 ਬੱਸਾਂ ਕਿਰਾਏ ‘ਤੇ