ਪੰਜਾਬ ਵਿਧਾਨ ਸਭਾ ਬਜਟ ਇਜਲਾਸ ਦੀ ਕਾਰਵਾਈ ਮੁੜ ਸ਼ੁਰੂ
ਪੰਜਾਬ ਵਿਧਾਨ ਸਭਾ ਬਜਟ ਇਜਲਾਸ ਦੀ ਕਾਰਵਾਈ ਮੁੜ ਸ਼ੁਰੂ ਹੋ ਗਈ ਹੈ। ਪ੍ਰਸ਼ਨ ਕਾਲ ਦੌਰਾਨ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਟਰਾਂਸਪੋਰਟਰਾਂ ਨੂੰ ਆ ਰਹੀ ਮੁਸ਼ਕਿਲ ਦਾ 20-25 ਦਿਨਾਂ ਵਿਚ ਜਲਦ ਹੱਲ ਕੱਢ ਲਿਆ ਜਾਵੇਗਾ। ਪੰਜਾਬ ਦੇ ਲੋਕਾਂ ਦੀ ਡਰਾਈਵਿੰਗ ਲਾਇਸੈਂਸ ਅਤੇ ਆਰਸੀ ਦੀ ਪਿੰਟਿੰਗ ਲਈ ਹੁਣ ਉਡੀਕ ਨਹੀਂ ਕਰਨਾ ਪਵੇਗਾ। ਲਾਲਜੀਤ ਸਿੰਘ ਭੁੱਲਰ