ਪੰਜਾਬ ਵਿਧਾਨ ਸਭਾ ਸਦਨ ਦੀ ਕਾਰਵਾਈ ਦੁਬਾਰਾ ਸ਼ੁਰੂ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੀ ਕਾਰਵਾਈ ਮੁੜ ਸ਼ੁਰੂ ਹੋਣ ‘ਤੇ ਹੜ੍ਹਾਂ ਨਾਲ ਸਬੰਧਤ ਮੁੱਦਿਆਂ ‘ਤੇ ਤਿੱਖੀ ਬਹਿਸ ਹੋਈ। ਵਿਧਾਇਕ ਗੁਰਪ੍ਰੀਤ ਨੇ ਸਟੇਟ ਡਿਜ਼ਾਸਟਰ ਰਿਸਪਾਂਸ ਫੰਡ (SDRF) ਦੇ ਮੁਆਵਜ਼ਾ ਨਿਯਮਾਂ ਵਿੱਚ ਸੋਧ ਦੀ ਮੰਗ ਕੀਤੀ, ਕਿਹਾ ਕਿ ਅੱਜਕੱਲ੍ਹ ਇੱਕ ਲੱਖ ਰੁਪਏ ਨਾਲ ਬਾਥਰੂਮ ਵੀ ਨਹੀਂ ਬਣਦਾ। ਉਨ੍ਹਾਂ ਨੇ ਭਾਜਪਾ ਮੈਂਬਰਾਂ ਨੂੰ ਵਿਧਾਨ ਸਭਾ ਵਿੱਚ ਆਵਾਜ਼