Punjab

ਵਿਧਾਨ ਸਭਾ ਦੇ ਆਖ਼ਰੀ ਦਿਨ ਦੀ ਕਾਰਵਾਈ ਸ਼ੁਰੂ

ਵਿਧਾਨ ਸਭਾ ਦੇ ਆਖ਼ਰੀ ਦਿਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਪ੍ਰਸ਼ਨਕਾਲ ਦੌਰਾਨ ਮੰਤਰੀ ਹਰਜੋਤ ਸਿੰਘ ਬੈਂਸ ਨੇ ਰਾਜਪੁਰਾ ਤੋਂ ਵਿਧਾਇਕ ਨੀਨਾ ਮਿੱਤਲ ਦੇ ਸਵਾਲ ਦਾ ਜਵਾਬ ਦਿੰਦੀਆਂ ਕਿਹਾ ਕਿ ਰਾਜਪੁਰਾ ਤੇ ਸ਼ਹਿਰ ਦੀਆਂ ਵੱਖ-ਵੱਖ ਕਲੋਨੀਆਂ ਵਿੱਚ ਸੀਵਰੇਜ ਲਾਈਨਾਂ ਪਾਉਣ ਲਈ 7.72 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਸਨ ਇਸ ਵਿੱਚੋਂ 6 ਕਰੋੜ ਰੁਪਏ ਦਾ ਲੋਨ

Read More
Punjab

ਪੰਜਾਬ ਵਿਧਾਨ ਸਭਾ ਵਿੱਚ ਕਾਂਗਰਸ ਦੀ ਨਾਅਰੇਬਾਜ਼ੀ

ਪੰਜਾਬ ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਦੇ ਤੀਜੇ ਦਿਨ ਵੀ ਸਦਨ ਵਿੱਚ ਹੰਗਾਮੇ ਦੇ ਆਸਾਰ ਬਣੇ ਰਹੇ। ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਹੀ ਕਾਂਗਰਸੀ ਵਿਧਾਇਕਾਂ ਨੇ ਵਿਧਾਨ ਸਭਾ ਦੇ ਬਾਹਰ ਵਿਰੋਧ ਪ੍ਰਦਰਸ਼ਨ ਕਰਦਿਆਂ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਉਹ ਕਾਲੇ ਪਰਨੇ ਪਾ ਕੇ ਵਿਧਾਨ ਸਭਾ ਪਹੁੰਚੇ। ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ

Read More
Punjab

ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਸ਼ੁਰੂ

ਪੰਜਾਬ ਵਿਧਾਨ ਸਭਾ ਦੇ ਤੇਰ੍ਹਵੇਂ ਇਜਲਾਸ ਦਾ ਅੱਜ ਦੂਜਾ ਦਿਨ ਹੈ। ਸਦਨ ਦੀ ਕਾਰਵਾਈ ਸਵੇਰੇ ਨਿਸ਼ਚਿਤ ਸਮੇਂ ਪ੍ਰਸ਼ਨ ਕਾਲ ਨਾਲ ਸ਼ੁਰੂ ਹੋਈ। ਕਾਂਗਰਸੀ ਵਿਧਾਇਕ ਮੁੜ ਕਾਲੇ ਪਰਨੇ ਪਾ ਕੇ ਪਹੁੰਚੇ। ਪ੍ਰਤਾਪ ਬਾਜਵਾ ਨੇ ਚੁੱਕਿਆ (DA) ਦੇ ਬਕਾਏ ਦਾ ਮੁੱਦਾ ਮੌਨਸੂਨ ਇਜਲਾਸ ਦੌਰਾਨ ਸਿਫ਼ਰ ਕਾਲ ਸ਼ੁਰੂ ਹੁੰਦਿਆਂ ਹੀ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ

Read More
Punjab

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ , ਮੰਤਰੀ ਨੇ ਤਨਖਾਹ ਵਧਾਉਣ ਦਾ ਪ੍ਰਸਤਾਵ ਪੇਸ਼ ਕੀਤਾ

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 1 ਮਈ 2026 ਨੂੰ ਮਜ਼ਦੂਰ ਦਿਵਸ ਮੌਕੇ ਸ਼ੁਰੂ ਹੋਇਆ। ਇਸ ਸੈਸ਼ਨ ਵਿੱਚ ਆਜ਼ਾਦੀ ਘੁਲਾਟੀਏ ਚਮਨ ਲਾਲ ਸਮੇਤ ਕਈ ਪ੍ਰਮੁੱਖ ਸ਼ਖਸੀਅਤਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਸਰਕਾਰ ਵੱਲੋਂ ਘੱਟੋ-ਘੱਟ ਉਜਰਤ ਵਿੱਚ ਵਾਧੇ ਦਾ ਪ੍ਰਸਤਾਵ ਪੇਸ਼ ਕੀਤਾ ਗਿਆ, ਜਿਸ ਨਾਲ ਮਜ਼ਦੂਰ ਵਰਗ ਨੂੰ ਰਾਹਤ ਮਿਲਣ ਦੀ ਉਮੀਦ ਹੈ। ਵਿਧਾਨ ਸਭਾ ਕਾਰਵਾਈ

Read More
Punjab Religion

“ਇੱਕ ਅੱਧਾ ਕਾਂ ਮਾਰ ਕੇ ਟੰਗਿਆ ਨਾ ਫੇਰ ਕਿਸੇ ਦੀ ਹਿੰਮਤ ਨੀ ਹੋਣੀ ਬੇਅਦਬੀ ਕਰਨ ਦੀ” – CM ਮਾਨ

ਪੰਜਾਬ ਵਿਧਾਨ ਸਭਾ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ, 2026 ਬਾਰੇ ਬੋਲਦਿਆਂ ਇਸ ਨੂੰ ਇਤਿਹਾਸਕ ਦਿਨ ਦੱਸਿਆ। ਉਨ੍ਹਾਂ ਕਿਹਾ ਕਿ ਅੱਜ ਖਾਲਸਾ ਸਿਰਜਣਾ ਦਿਵਸ ਵੀ ਹੈ ਅਤੇ ਇਸ ਬਿੱਲ ਰਾਹੀਂ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਲਿਆਂਦਾ ਜਾ ਰਿਹਾ ਹੈ। ਮੁੱਖ ਮੰਤਰੀ ਨੇ

Read More
Punjab

ਪੰਜਾਬ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਸ਼ੁਰੂ, ਚਾਰ ਸਾਹਿਬਜ਼ਾਦਿਆਂ ਨੂੰ ਦਿੱਤੀ ਗਈ ਸ਼ਰਧਾਂਜਲੀ

ਚੰਡੀਗੜ੍ਹ : ਕੇਂਦਰ ਸਰਕਾਰ ਨੇ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਰੰਟੀ ਐਕਟ (ਮਨਰੇਗਾ) ਦਾ ਨਾਮ ਬਦਲਣ ‘ਤੇ ਚਰਚਾ ਕਰਨ ਲਈ ਅੱਜ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸ਼ੁਰੂ ਹੋ ਗਿਆ ਹੈ। ਸਦਨ ਅੰਦਰ ਸਭ ਤੋਂ ਪਹਿਲਾਂ ਚਾਰ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਦੇ ਨਾਲ ਹੀ ਪੰਜਾਬ ਦੀਆਂ ਵਿੱਛੜੀਆਂ ਰੂਹਾਂ ਪੰਜਾਬ ਦੇ ਸਾਬਕਾ ਰਾਜਪਾਲ ਸ਼ਿਵਰਾਜ

Read More
Punjab

ਪੰਜਾਬ ਵਿਧਾਨ ਸਭਾ ਵਿੱਚ ਪਹਿਲਾ ‘ਵਿਦਿਆਰਥੀ ਸੈਸ਼ਨ’: ਨੌਜਵਾਨਾਂ ਮਿਲੇਗੀ ਨੂੰ ਲੋਕਤੰਤਰ ਦੀ ਸਿੱਖਿਆ

ਪਹਿਲੀ ਵਾਰ ਪੰਜਾਬ ਵਿਧਾਨ ਸਭਾ ਵਿੱਚ 26 ਨਵੰਬਰ ਨੂੰ ਵਿਸ਼ੇਸ਼ “ਵਿਦਿਆਰਥੀ ਸੈਸ਼ਨ” ਆਯੋਜਿਤ ਕੀਤਾ ਜਾਵੇਗਾ। ਰਾਜ ਭਰ ਦੇ ਸਕੂਲਾਂ-ਕਾਲਜਾਂ ਤੋਂ ਚੁਣੇ ਵਿਦਿਆਰਥੀ ਮੁੱਖ ਮੰਤਰੀ, ਮੰਤਰੀਆਂ, ਵਿਧਾਇਕਾਂ ਅਤੇ ਵਿਰੋਧੀ ਧਿਰ ਦੀਆਂ ਭੂਮਿਕਾਵਾਂ ਨਿਭਾਉਣਗੇ। ਇਹ ਪੂਰੀ ਤਰ੍ਹਾਂ ਸਾਕਾਰ ਸੈਸ਼ਨ ਹੋਵੇਗਾ, ਜਿਸ ਦੀ ਪ੍ਰਧਾਨਗੀ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਕਰਨਗੇ। ਪ੍ਰੋਗਰਾਮ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਲੋਕਤੰਤਰੀ

Read More
Punjab

ਪੰਜਾਬ ਵਿਧਾਨ ਸਭਾ ਸਦਨ ਦੀ ਕਾਰਵਾਈ ਦੁਬਾਰਾ ਸ਼ੁਰੂ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੀ ਕਾਰਵਾਈ ਮੁੜ ਸ਼ੁਰੂ ਹੋਣ ‘ਤੇ ਹੜ੍ਹਾਂ ਨਾਲ ਸਬੰਧਤ ਮੁੱਦਿਆਂ ‘ਤੇ ਤਿੱਖੀ ਬਹਿਸ ਹੋਈ। ਵਿਧਾਇਕ ਗੁਰਪ੍ਰੀਤ ਨੇ ਸਟੇਟ ਡਿਜ਼ਾਸਟਰ ਰਿਸਪਾਂਸ ਫੰਡ (SDRF) ਦੇ ਮੁਆਵਜ਼ਾ ਨਿਯਮਾਂ ਵਿੱਚ ਸੋਧ ਦੀ ਮੰਗ ਕੀਤੀ, ਕਿਹਾ ਕਿ ਅੱਜਕੱਲ੍ਹ ਇੱਕ ਲੱਖ ਰੁਪਏ ਨਾਲ ਬਾਥਰੂਮ ਵੀ ਨਹੀਂ ਬਣਦਾ। ਉਨ੍ਹਾਂ ਨੇ ਭਾਜਪਾ ਮੈਂਬਰਾਂ ਨੂੰ ਵਿਧਾਨ ਸਭਾ ਵਿੱਚ ਆਵਾਜ਼

Read More
Punjab

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਆਖ਼ਰੀ ਦਿਨ: ਪੰਜਾਬ ਦੇ ਮੁੜ ਵਸੇਬੇ ‘ਤੇ ਵੋਟਿੰਗ

ਚੰਡੀਗੜ੍ਹ : ਅੱਜ, ਸੋਮਵਾਰ, ਪੰਜਾਬ ਸਰਕਾਰ ਵੱਲੋਂ ਹੜ੍ਹਾਂ ਬਾਰੇ ਬੁਲਾਏ ਗਏ ਵਿਸ਼ੇਸ਼ ਸੈਸ਼ਨ ਦਾ ਦੂਜਾ ਦਿਨ ਹੈ। ਇਸ ਸੈਸ਼ਨ ਦੌਰਾਨ ਲਗਭਗ ਛੇ ਬਿੱਲ ਪਾਸ ਕੀਤੇ ਜਾਣਗੇ। ਇਸ ਤੋਂ ਇਲਾਵਾ, ਪੰਜਾਬ ਦੇ ਪੁਨਰਵਾਸ ਨਾਲ ਸਬੰਧਤ ਇੱਕ ਪ੍ਰਸਤਾਵ ‘ਤੇ ਚਰਚਾ ਅਤੇ ਵੋਟਿੰਗ ਕੀਤੀ ਜਾਵੇਗੀ। ਇਹ ਪ੍ਰਸਤਾਵ ਕੇਂਦਰ ਦੀ ਭਾਜਪਾ ਸਰਕਾਰ ਦੇ ਵਿਰੁੱਧ ਹੈ। ਭਾਜਪਾ ਇਸ ਸੈਸ਼ਨ ਤੋਂ

Read More