ਸਰਕਾਰ ਦੇ ਮਨ ਦੀ ਪੁੱਗੀ, ਵਿਸ਼ਵਾਸ ਮਤਾ ਹੋਇਆ ਪਾਸ
ਵਿਸ਼ਵਾਸ ਮਤਾ ਸਰਬਸੰਮਤੀ ਦੇ ਨਾਲ ਪਾਸ ਹੋ ਗਿਆ। ਪ੍ਰਸਤਾਵ ਦੇ 93 ਮੈਂਬਰ ਹੱਕ ਵਿੱਚ ਸਨ।
ਵਿਸ਼ਵਾਸ ਮਤਾ ਸਰਬਸੰਮਤੀ ਦੇ ਨਾਲ ਪਾਸ ਹੋ ਗਿਆ। ਪ੍ਰਸਤਾਵ ਦੇ 93 ਮੈਂਬਰ ਹੱਕ ਵਿੱਚ ਸਨ।
ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਬਾਰੀ ਦੇ ਮਾਮਲਿਆਂ ਦੀ ਜਾਂਚ ਕਾਰਨ ਚਰਚਾ ਵਿੱਚ ਆਏ ਸਾਬਕਾ ਆਈਪੀਐੱਸ ਅਫ਼ਸਰ ਅਤੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ ਹੁਣ ਇੱਕ ਵਾਰ ਫੇਰ ਸਭ ਨੂੰ ਹੈਰਾਨ ਕਰ ਦਿੱਤਾ ਹੈ। ਉਨ੍ਹਾਂ ਨੇ ਬੇਅਦਬੀ ਮਾਮਲਿਆਂ ਬਾਰੇ ਵਿਧਾਨ ਸਭਾ ਵਿੱਚ ਲਾਈਵ ਹੋ ਕੇ ਅਜਿਹੇ ਰਾਜਾਂ ਤੋਂ ਪਰਦਾ ਚੁੱਕਿਆ ਹੈ, ਜੋ ਹੁਣ ਤੱਕ ਕਦੇ ਸਾਹਮਣੇ ਨਹੀਂ
ਪੰਜਾਬ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ (Punjab Vidhan Sabha session) ਦਾ ਬੁਲਾਇਆ ਇੱਕ ਦਿਨਾਂ ਸੈਸ਼ਨ ਹੋਇਆ ਸ਼ੁਰੂ ਹੋ ਗਿਆ ਹੈ,ਜਿਸ ਦੇ ਕਾਫੀ ਹੰਗਾਮੇਦਾਰ ਰਹਿਣ ਦੇ ਆਸਾਰ ਨਜ਼ਰ ਆ ਰਹੇ ਹਨ। ਇੱਕ ਪਾਸੇ ਇਸ ,ਪੰਜਾਬ ਦੇ ਭੱਖਦੇ ਮੁੱਦਿਆਂ ‘ਤੇ ਚਰਚਾ ਹੋਵੇਗੀ,ਉਥੇ ਵਿਰੋਧੀ ਧਿਰ ਵੀ ਪੂਰੀ ਤਰਾਂ ਨਾਲ ਸਰਕਾਰ ਨੂੰ ਘੇਰਨ ਦੇ ਕੋਸ਼ਿਸ਼ ਵਿੱਚ ਰਹੇਗੀ। ਸਭ ਤੋਂ
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ (vidhan sabha punjab) ਅੱਜ 27 ਸਤੰਬਰ ਨੁੰ ਸਵੇਰੇ 11.00 ਵਜੇ ਹੋ ਰਿਹਾ ਹੈ। ਭਗਵੰਤ ਮਾਨ ਸਰਕਾਰ ਨੇ ਇਹ ਸੈਸ਼ਨ ਪਰਾਲੀ, ਕਿਸਾਨੀ ਤੇ ਹੋਰ ਮਾਮਲਿਆਂ ’ਤੇ ਚਰਚਾ ਲਈ ਸੱਦਿਆ ਹੈ। ਇਸ ਸੈਸ਼ਨ ਨੁੰ ਲੈ ਕੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੇ ਭਗਵੰਤ ਮਾਨ ਸਰਕਾਰ ਆਹਮੋ ਸਾਹਮਣੇ ਹੋ ਗਏ ਸਨ।
ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ 27 ਸਤੰਬਰ ਨੂੰ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਇਜਲਾਸ ਨੂੰ ਮਨਜ਼ੁਰੀ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਪ੍ਰਸਤਾਵਿਤ ਇਲਜਾਸ ਦੇ ਵੇਰਵੇ ਲਈ ਰਾਜਪਾਲ ਵੱਲੋਂ ਭੇਜੀ ਗਈ ਚਿੱਠੀ ਦਾ ਪੰਜਾਬ ਸਰਕਾਰ ਨੇ ਜਵਾਬ ਦਿੱਤਾ ਸੀ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ(CM Bhagwant Mann) ਨੇ ਐਲਾਨ ਕੀਤਾ ਹੈ ਕਿ ਵਿਧਾਨ ਸਭਾ ਦਾ ਸੈਸ਼ਨ(Punjab Vidhan Sabha session) 27 ਸਤੰਬਰ 2022 ਨੂੰ ਸੱਦਿਆ ਜਾ ਰਿਹਾ ਹੈ । ਜਿਸ ਵਿੱਚ ਬਿਜਲੀ, ਪਰਾਲੀ ਸਾੜਨ ਤੇ ਹੋਰ ਮੁੱਦਿਆਂ ਤੇ ਵਿਚਾਰ ਕੀਤੀ ਜਾਵੇਗੀ।