Punjab

ਪੰਜਾਬ ਦੇ ਭੱਖਦੇ ਹੋਏ ਮੁਦਿਆਂ ਨੂੰ ਲੈ ਕੇ ਵਿਧਾਨ ਸਭਾ ਸੈਸ਼ਨ ਅੱਜ, ਵਿਰੋਧੀ ਧਿਰ ਨੇ ਦੱਸਿਆ ਡਰਾਮਾ

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ (vidhan sabha punjab) ਅੱਜ 27 ਸਤੰਬਰ ਨੁੰ ਸਵੇਰੇ 11.00 ਵਜੇ ਹੋ ਰਿਹਾ ਹੈ। ਭਗਵੰਤ ਮਾਨ ਸਰਕਾਰ ਨੇ ਇਹ ਸੈਸ਼ਨ ਪਰਾਲੀ, ਕਿਸਾਨੀ ਤੇ ਹੋਰ ਮਾਮਲਿਆਂ ’ਤੇ ਚਰਚਾ ਲਈ ਸੱਦਿਆ ਹੈ। ਇਸ ਸੈਸ਼ਨ ਨੁੰ ਲੈ ਕੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੇ ਭਗਵੰਤ ਮਾਨ ਸਰਕਾਰ ਆਹਮੋ ਸਾਹਮਣੇ ਹੋ ਗਏ ਸਨ।

Read More
Punjab

ਪੰਜਾਬ ਦੇ ਰਾਜਪਾਲ ਨੇ ਦਿੱਤੀ ਵਿਧਾਨ ਸਭਾ ਦਾ ਸੈਸ਼ਨ ਬੁਲਾਉਣ ਦੀ ਮਨਜ਼ੂਰੀ, ਰਾਜਪਾਲ ਨੇ ਪੰਜਾਬ ਸਰਕਾਰ ਦੀ ਅਪੀਲ ਨੂੰ ਕੀਤਾ ਸਵੀਕਾਰ

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ 27 ਸਤੰਬਰ ਨੂੰ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਇਜਲਾਸ ਨੂੰ ਮਨਜ਼ੁਰੀ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਪ੍ਰਸਤਾਵਿਤ ਇਲਜਾਸ ਦੇ ਵੇਰਵੇ ਲਈ ਰਾਜਪਾਲ ਵੱਲੋਂ ਭੇਜੀ ਗਈ ਚਿੱਠੀ ਦਾ ਪੰਜਾਬ ਸਰਕਾਰ ਨੇ ਜਵਾਬ ਦਿੱਤਾ ਸੀ।

Read More
Punjab

27 ਸਤੰਬਰ ਨੂੰ ਵਿਧਾਨ ਸਭਾ ਦਾ ਸੈਸ਼ਨ ਸੱਦਣ ਦਾ ਮੁੱਖ ਮੰਤਰੀ ਮਾਨ ਨੇ ਕੀਤਾ ਐਲਾਨ…

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ(CM Bhagwant Mann) ਨੇ ਐਲਾਨ ਕੀਤਾ ਹੈ ਕਿ ਵਿਧਾਨ ਸਭਾ ਦਾ ਸੈਸ਼ਨ(Punjab Vidhan Sabha session) 27 ਸਤੰਬਰ 2022 ਨੂੰ ਸੱਦਿਆ ਜਾ ਰਿਹਾ ਹੈ । ਜਿਸ ਵਿੱਚ ਬਿਜਲੀ, ਪਰਾਲੀ ਸਾੜਨ ਤੇ ਹੋਰ ਮੁੱਦਿਆਂ ਤੇ ਵਿਚਾਰ ਕੀਤੀ ਜਾਵੇਗੀ।

Read More