Punjab

LIVE : ਬਜਟ ਸੈਸ਼ਨ ਦੇ ਛੇਵੇਂ ਦਿਨ ਦੀ ਕਾਰਵਾਈ ਸ਼ੁਰੂ, ਪਟਿਆਲਾ ਦੇ ਵਿਧਾਇਕ ਨੇ ਉਠਾਇਆ ਨਾਜਾਇਜ਼ ਕਬਜ਼ਿਆਂ ਦਾ ਮੁੱਦਾ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਛੇਵੇਂ ਦਿਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਇਸ ਦੌਰਾਨ ਪਟਿਆਲਾ ਵਿੱਚ ਧਾਰਮਿਕ ਸਥਾਨਾਂ ਜਾਂ ਸਰਕਾਰੀ ਜ਼ਮੀਨਾਂ ’ਤੇ ਨਾਜਾਇਜ਼ ਕਬਜ਼ਿਆਂ ਦਾ ਮੁੱਦਾ ਵੀ ਉਠਾਇਆ ਗਿਆ। ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪਿਛਲੇ ਦਿਨੀਂ ਭੂ-ਮਾਫੀਆ ਨੇ ਧਾਰਮਿਕ ਸਥਾਨਾਂ ਦੀ ਜ਼ਮੀਨ ਹੜੱਪਣ ਦੀ ਕੋਸ਼ਿਸ਼ ਕੀਤੀ

Read More
Punjab

LIVE : ਪੰਜਾਬ ਵਿਧਾਨ ਸਭਾ ‘ਚ ਬਜਟ ‘ਤੇ ਬਹਿਸ….

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਚੌਥਾ ਦਿਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਬਜਟ ਸੈਸ਼ਨ ਸ਼ੁਰੂ ਹੋ ਗਿਆ ਹੈ। ਕਾਂਗਰਸੀ ਆਗੂਆਂ ਨੇ ਵਿਧਾਨ ਸਭਾ ਦੇ ਬਾਹਰ ਧਰਨਾ ਦੇਣਾ ਸ਼ੁਰੂ ਕਰ ਦਿੱਤਾ ਹੈ। ਕੋਟਲੀ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਨੂੰ ਇਨਸਾਫ਼ ਨਾ ਮਿਲਿਆ ਤਾਂ ਉਹ ਵਿਧਾਨ ਸਭਾ ਤੋਂ ਅਸਤੀਫ਼ਾ ਦੇਣ ਤੋਂ

Read More
Punjab

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਿਧਾਨ ਸਭਾ ਦੀਆਂ ਵੱਖ-ਵੱਖ ਕਮੇਟੀਆਂ ਗਠਿਤ, ਨੋਟੀਫ਼ਿਕੇਸ਼ਨ ਜਾਰੀ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਲ 2023-24 ਲਈ ਸਦਨ ਦੀਆਂ ਵੱਖ-ਵੱਖ ਕਮੇਟੀਆਂ ਦੇ ਚੇਅਰਮੈਨ ਅਤੇ ਮੈਂਬਰ ਨਾਮਜ਼ਦ ਕੀਤੇ ਗਏ ਹਨ। ਇਸ ਸਬੰਧੀ ਨੋਟੀਫ਼ਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕੁੱਲ 15 ਕਮੇਟੀਆਂ ਦੇ ਚੇਅਰਮੈਨ ਅਤੇ ਮੈਂਬਰਾਂ ਦੀ ਸੂਚੀ ਜਾਰੀ ਕੀਤੀ

Read More
Punjab

ਪੇਂਡੂ ਅਤੇ ਖੇਤ ਮਜ਼ਦੂਰਾਂ ਵੱਲੋਂ 17 ਮਾਰਚ ਨੂੰ ਪੰਜਾਬ ਵਿਧਾਨ ਸਭਾ ਵੱਲ ਮਾਰਚ ਕਰਨ ਦਾ ਐਲਾਨ

Punjab Vidhan Sabha-ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ 17 ਮਾਰਚ ਨੂੰ ਪੰਜਾਬ ਵਿਧਾਨ ਸਭਾ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਗਿਆ।

Read More
Punjab

ਵਿਧਾਨ ਸਭਾ ‘ਚ ਬਜਟ ‘ਤੇ ਅੱਜ ਬਹਿਸ , ਬਜਟ ਸੈਸ਼ਨ ਜਾਰੀ

ਚੰਡੀਗੜ੍ਹ : ਪੰਜਾਬ ਦੀ ਆਪ ਸਰਕਾਰ ਨੇ ਕੱਲ ਆਪਣਾ ਪਹਿਲਾ ਸੰਪੂਰਨ ਬਜਟ ਪੇਸ਼ ਕੀਤਾ ਹੈ।ਅੱਜ ਹੋਣ ਵਾਲੀ ਵਿਧਾਨ ਸਭਾ ਦੀ ਬੈਠਕ ਵਿੱਚ ਇਸ ‘ਤੇ ਬਹਿਸ ਸ਼ੁਰੂ ਹੋਈ ਹੈ  ਪਰ ਉਸ ਤੋਂ ਪਹਿਲਾਂ ਪ੍ਰਸ਼ਨ ਕਾਲ ਵਿੱਚ ਕਈ ਵਿਧਾਇਕਾਂ ਨੇ ਆਪੋ ਆਪਣੇ ਇਲਾਕਿਆਂ ਦੇ ਮੁੱਦੇ ਉਠਾਏ ।ਕੱਲ ਵਿਰੋਧੀ ਧਿਰ ਨੇ ਬਾਈਕਾਟ ਕੀਤਾ ਸੀ ਪਰ ਅੱਜ ਕਾਂਗਰਸੀ ਵਿਧਾਇਕ

Read More
Punjab

ਮਾਨ ਵਿਧਾਨ ਸਭਾ ਦੇ ਅੰਦਰ ਤੇ ਵਿਰੋਧੀ ਧਿਰ ਬਾਹਰ,ਕਾਂਗਰਸ ਦਾ ਬਾਈਕਾਟ ਅੱਜ ਵੀ ਜਾਰੀ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਅੱਜ ਤੀਜਾ ਦਿਨ ਹੈ। ਸ਼ੁਕਰਵਾਰ ਨੂੰ ਸ਼ੁਰੂ ਹੋਏ ਬਜਟ ਇਜਲਾਸ ( budget session ) ਤੋਂ ਬਾਅਦ ਅੱਜ ਸਦਨ ਦੀ ਕਾਰਵਾਈ ਦੁਬਾਰਾ ਸ਼ੁਰੂ ਹੋਈ। ਸੈਸ਼ਨ ਵਿਚ ਇਕ ਤੋਂ ਬਾਅਦ ਇਕ ‘ਆਪ’ ਵਿਧਾਇਕ ਆਪਣੇ ਹਲਕਿਆਂ ਦੀਆਂ ਸਮੱਸਿਆਵਾਂ ਦੱਸ ਰਹੇ ਹਨ ਅਤੇ ਉਨ੍ਹਾਂ ਦੇ ਹੱਲ ਦੀ ਮੰਗ ਕਰ ਰਹੇ

Read More
Punjab

ਵਿਧਾਨ ਸਭਾ ਦੇ ਬਾਹਰ ਧਰਨੇ ‘ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ , ਜਾਣੋ ਵਜ੍ਹਾ

ਚੰਡੀਗੜ੍ਹ : ਮਰਹੂਮ ਗਾਇਕ ਸਿੱਧੂ ਮੂਸੇਵਾਲਾ ( Sidhu Moose wala ) ਦੇ ਪਿਤਾ ਬਲਕੌਰ ਸਿੰਘ ( Balkaur Singh ) ਤੇ ਉਹਨਾਂ ਦੀ ਮਾਤਾ ਚਰਨ ਕੌਰ ( Charan Kaur )ਅੱਜ ਪੰਜਾਬ ਵਿਧਾਨ ਸਭਾ ( Punjab Vidhan Sabha ) ਦੇ ਬਾਹਰ ਧਰਨੇ ’ਤੇ ਬੈਠ ਗਏ। ਉਹ ਆਪਣੇ ਪੁੱਤਰ ਦੇ ਕਤਲ ਲਈ ਇਨਸਾਫ ਮੰਗ ਰਹੇ ਹਨ। ਉਹਨਾਂ ਦੇ

Read More
Punjab

ਕਾਂਗਰਸ ਦੇ ਪ੍ਰਧਾਨ ਵੜਿੰਗ ਨੇ ਅਮਨ ਕਾਨੂੰਨ ਨਾਲ ਸਬੰਧਤ ਖ਼ਬਰਾਂ ਦੀ ਤਸਵੀਰਾਂ ਵਾਲੀ ਟੀ-ਸ਼ਰਟ , ਕਿਹਾ ਸਰਕਾਰ ਨੂੰ ਇਹ ਮੁੱਦੇ ਨਜ਼ਰ ਨਹੀਂ ਆ ਰਹੇ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਅੱਜ ਦੂਜਾ ਦਿਨ ਹੈ। ਸਦਨ ਵਿੱਚ ਰਾਜਪਾਲ ਦੇ ਭਾਸ਼ਣ ਉੱਤੇ ਧੰਨਵਾਦੀ ਮਤੇ ਉੱਤੇ ਬਹਿਸ ਹੋਈ। ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਬਲੌਕਰ ਸਿੰਘ ਦੀ ਤਸਵੀਰ ਤੇ ਅਮਨ ਕਾਨੂੰਨ ਨਾਲ ਸਬੰਧਤ ਖ਼ਬਰਾਂ ਦੀ ਤਸਵੀਰਾਂ ਵਾਲੀ ਟੀ-ਸ਼ਰਟ ਪਾਈ ਹੋਈ ਸੀ। ਰਾਜਾ ਵੜਿੰਗ ਪੰਜਾਬ

Read More
Punjab

ਬਜਟ ਇਜਲਾਸ ਦਾ ਦੂਜਾ ਦਿਨ,ਸਪੀਕਰ ਸੰਧਵਾਂ ਨੇ ਲਿਆ ਪ੍ਰਸ਼ਨ ਕਾਲ ਦੌਰਾਨ ਪੰਜਾਬ ਸਰਕਾਰ ਦੇ ਕਈ ਮੰਤਰੀਆਂ ਦੇ ਗੈਰਹਾਜਰ ਹੋਣ ਦਾ ਨੋਟਿਸ

ਚੰਡੀਗੜ੍ਹ : ਸ਼ੁਕਰਵਾਰ ਨੂੰ ਸ਼ੁਰੂ ਹੋਏ ਬਜਟ ਇਜਲਾਸ  ( budget session ) ਤੋਂ ਬਾਅਦ ਅੱਜ ਸਦਨ ਦੀ ਕਾਰਵਾਈ ਦੁਬਾਰਾ ਸ਼ੁਰੂ ਹੋਈ। ਜਿਸ ਵਿੱਚ ਵਿਰੋਧੀ ਧਿਰ ਨੇ ਪ੍ਰਸ਼ਨ ਕਾਲ ਵਿਚ ਹੀ ਹੰਗਾਮਾਂ ਕਰਨ ਦੀ ਕੋਸ਼ਿਸ਼ ਕੀਤੀ।ਜਿਸ ਦੇ ਚਲਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਾਰਿਆਂ ਨੂੰ ਬੈਠਣ ਲਈ ਬਾਰ-ਬਾਰ ਬੇਨਤੀ ਕੀਤੀ। ਇਸ ਦੌਰਾਨ ਵਿਧਾਇਕਾਂ ਨੇ ਅੱਜ ਮੁੱਖ

Read More
Punjab

ਮਾਨ ਨੇ ਵਿਧਾਨ ਸਭਾ ਸੈਸ਼ਨ ਨੂੰ ਲੈ ਕੇ ਰਾਜਪਾਲ ਨੂੰ ਕੀਤੇ ਮੋੜਵੇਂ ਸਵਾਲ, ਕਿਹਾ ਇਹ ਜ਼ਿਆਦਾ ਹੋ ਰਿਹਾ

ਮੁੱਖ ਮੰਤਰੀ  ਭਗਵੰਤ ਸਿੰਘ ਮਾਨ(CM Bhagwant Mann) ਨੇ ਕਿਹਾ ਕਿ  ਪਹਿਲਾਂ 75 ਸਾਲਾ ਦੇ ਰਾਜ ਵਿੱਚ ਕਦੇ ਡਿਟੇਲ ਨਹੀਂ ਮੰਗੀ। ਸੈਸ਼ਨ ਤੋਂ ਪਹਿਲਾਂ ਕਿਸੇ ਰਾਜਪਾਲ ਨੇ ਬਿਸਨੈਸ ਨਹੀਂ ਪੁਛਿਆ।

Read More