India Punjab

ਕੀ ਕਿਸਾਨ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ‘ਚ ਨਿੱਤਰਨਗੇ !

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੀ 32 ਕਿਸਾਨ ਜਥੇਬੰਦੀਆਂ ਮਿਸ਼ਨ ਪੰਜਾਬ ਸਬੰਧੀ ਆਪਣਾ ਸਟੈਂਡ ਸਪੱਸ਼ਟ ਕਰਨ ਲਈ ਚੰਡੀਗੜ੍ਹ ਵਿੱਚ ਦੋ-ਚਾਰ ਦਿਨਾਂ ਤੱਕ ਪ੍ਰੈੱਸ ਕਾਨਫਰੰਸ ਕਰਨਗੀਆਂ। ਦਰਅਸਲ, ਕੁੱਝ ਕਿਸਾਨ ਲੀਡਰਾਂ ਵੱਲੋਂ ਮਿਸ਼ਨ ਪੰਜਾਬ ਦੀ ਗੱਲ ਕੀਤੀ ਜਾ ਰਹੀ ਹੈ। ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਕੱਲ੍ਹ ਮਾਰਕੀਟ ਕਮੇਟੀ ਸਰਹਿੰਦ ਦੇ

Read More
Punjab

LIVE- ਪੰਜਾਬ ਵਿਧਾਨ ਸਭਾ ‘ਚ ਖ਼ਜਾਨਾ ਮੰਤਰੀ ਮਨਪ੍ਰੀਤ ਬਾਦਲ ਦਾ ਖੇਤ ਮਜ਼ਦੂਰਾਂ ਤੇ ਕਿਸਾਨਾਂ ਨੂੰ ਸਮਰਪਿਤ ਬਜਟ

‘ਦ ਖ਼ਾਲਸ ਬਿਊਰੋ (ਜਗਜੀਵਨ ਮੀਤ):-ਪੰਜਾਬ ਸਰਕਾਰ ਦਾ ਅੱਜ ਸਾਲ 2020-21 ਲਈ ਬਜਟ ਪੇਸ਼ ਕੀਤਾ ਗਿਆ। ਪੰਜਾਬ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਨੇ ਵਿਧਾਨ ਸਭਾ ਵਿਚ ਕੈਪਟਨ ਸਰਕਾਰ ਦਾ ਆਖਰੀ ਬਜਟ ਪੇਸ਼ ਕਰਦਿਆਂ ਸਰਕਾਰ ਦੀਆਂ ਹੁਣ ਤੱਕ ਪ੍ਰਾਪਤੀਆਂ ਨੂੰ ਗਿਣਾਇਆ ਤੇ ਇਸ ਬਜਟ ਨੂੰ ਖੇਤ ਮਜ਼ਦੂਰਾਂ ਤੇ ਕਿਸਾਨਾਂ ਨੂੰ ਸਮਰਪਿਤ ਕੀਤਾ। ਉਨ੍ਹਾਂ ਕਿਹਾ ਕਿ 2017 ਵਿਚ

Read More
India Khaas Lekh Punjab

ਕੇਂਦਰ ਬਨਾਮ ਪੰਜਾਬ: ਮੋਦੀ ਦੇ ਖੇਤੀ ਕਾਨੂੰਨਾਂ ਨੂੰ ਟੱਕਰ ਦੇਣਗੇ ਕੈਪਟਨ ਦੇ ਖੇਤੀ ਆਰਡੀਨੈਂਸ! ਜਾਣੋ ਕੈਪਟਨ ਦੇ ‘ਖੇਤੀ ਬਿੱਲਾਂ’ ਦਾ ਪੂਰਾ ਵੇਰਵਾ 

’ਦ ਖ਼ਾਲਸ ਬਿਊਰੋ: 20 ਅਕਤੂਬਰ ਨੂੰ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਨਵੇਂ ਖੇਤੀ ਬਿੱਲ ਪਾਸ ਕੀਤੇ ਗਏ। ਇਹ ਬਿੱਲ ਹਾਲ ਹੀ ਵਿੱਚ ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨ ਨਵੇਂ ਖੇਤੀ ਕਾਨੂੰਨਾਂ ਨੂੰ ਬੇਅਸਰ ਕਰਨ ਲਈ ਪੇਸ਼ ਕੀਤੇ ਗਏ ਹਨ। ਪੰਜਾਬ ਸਰਕਾਰ ਨੂੰ ਰਾਜਪਾਲ ਤੋਂ ਮਨਜ਼ੂਰੀ ਮਿਲ ਗਈ ਹੈ ਪਰ ਇਨ੍ਹਾਂ ਨੂੰ ਕਾਨੂੰਨ ਬਣਾਉਣ ਲਈ

Read More
Punjab

ਕੋਰੋਨਾ ਦੀ ਨੈਗੇਟਿਵ ਰਿਪੋਰਟ ਦੇ ਬਾਵਜੂਦ ‘ਆਪ’ ਦੇ ਤਿੰਨ ਵਿਧਾਇਕਾਂ ਨੂੰ ਸਦਨ ‘ਚ ਦਾਖਲ ਹੋਣ ਤੋਂ ਰੋਕਿਆ, ਧਰਨੇ ‘ਤੇ ਬੈਠੇ

‘ਦ ਖ਼ਾਲਸ ਬਿਊਰੋ:- ਕੋਰੋਨਾ ਸੰਕਟ ਦੌਰਾਨ ਪੰਜਾਬ ਵਿਧਾਨ ਸਭਾ ਦਾ ਇਜਲਾਸ ਜਾਰੀ ਹੈ ਜਿਸ ਵਿੱਚ ਬਹੁਤ ਹੀ ਘੱਟ ਗਿਣਤੀ ਵਿੱਚ ਵਿਧਾਇਕ ਸ਼ਾਮਿਲ ਹੋਏ ਹਨ। ਆਪਣੀ ਕੋਰੋਨਾ ਨੈਗੇਟਿਵ ਰਿਪੋਰਟ ਨਾਲ ਲੈ ਕੇ ਪਹੁੰਚੇ ‘ਆਮ ਆਦਮੀ ਪਾਰਟੀ’ ਦੇ ਤਿੰਨ ਵਿਧਾਇਕਾ ਨੂੰ ਹਰਪਾਲ ਸਿੰਘ ਚੀਮਾ, ਮੀਤ ਹੇਅਰ ਅਤੇ ਸਰਬਜੀਤ ਕੌਰ ਮਾਣੂੰਕੇ ਨੂੰ ਵਿਧਾਨ ਸਭਾ ਅੰਦਰ ਦਾਖਲ ਨਹੀ ਹੋਣ

Read More
Punjab

ਵਿਧਾਨ ਸਭਾ ਸ਼ੈਸ਼ਨ ਅੰਦਰ ਜਾਣ ‘ਚ ਕਾਮਯਾਬ ਹੋਏ ਵਿਧਾਇਕ ਅਮਨ ਅਰੋੜਾ, ਸ਼੍ਰੋ.ਅ.ਦਲ ਯੂਥ ਪ੍ਰਧਾਨ ਬੰਟੀ ਰਮਾਣਾ ਹਿਰਾਸਤ ‘ਚ

‘ਦ ਖ਼ਾਲਸ ਬਿਊਰੋ:- ਕੋਰੋਨਾ ਸੰਕਟ ਦੌਰਾਨ ਅੱਜ ਪੰਜਾਬ ਵਿਧਾਨ ਸਭਾ ਦਾ ਇੱਕ ਦਿਨ ਦਾ ਇਜਲਾਸ ਸ਼ੁਰੂ ਹੋ ਚੁੱਕਿਆ ਹੈ। ਪਰ ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਚੰਡੀਗੜ੍ਹ ਪੰਜਾਬ ਭਵਨ ਦੇ ਬਾਹਰ ‘ਆਮ ਆਦਮੀ ਪਾਰਟੀ’ ਦੇ ਵਿਧਾਇਕ ਅਤੇ ਲੋਕ ਇਨਸਾਫ ਪਾਰਟੀ ਦੇ ਵਿਧਾਇਕ ਪ੍ਰਦਰਸ਼ਨ ਕਰਨ ਲਈ ਚੰਡੀਗੜ੍ਹ ਪੰਜਾਬ ਭਵਨ ਪਹੁੰਚੇ। ਇਸ ਮੌਕੇ ਆਪ ਵਿਧਾਇਕ ਖਾਸ ਤੌਰ ‘ਤੇ

Read More
Punjab

ਕੌਣ ਹੋਵੇਗਾ ਵਿਧਾਨ ਸਭਾ ਇਜਲਾਸ ‘ਚ ਸ਼ਾਮਿਲ ? ਕੋਰੋਨਾ ਦੀ ਲਪੇਟ ‘ਚ ਆਏ ਤਿੰਨ ਹੋਰ ਮੰਤਰੀ

‘ਦ ਖ਼ਾਲਸ ਬਿਊਰੋ:- ਪੰਜਾਬ ਵਿੱਚ ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਇਸ ਦੇ ਚੱਲਦਿਆਂ ਹੁਣ ਪੰਜਾਬ ਦੇ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾਂ ਸਮੇਤ ਜਿਲ੍ਹਾ ਪਟਿਆਲਾ ਦੇ ਹਲਕਾ ਸਨੌਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਅਤੇ ਰਾਜਪੁਰਾ ਤੋਂ ਕਾਂਗਰਸੀ ਵਿਧਾਇਕ ਹਰਦਿਆਲ ਸਿੰਘ ਕੰਬੋਜ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਮੁੱਖ ਮੰਤਰੀ ਕੈਪਟਨ

Read More