ਵਿਧਾਨ ਸਭਾ ‘ਚ ਬਜਟ ‘ਤੇ ਅੱਜ ਬਹਿਸ , ਬਜਟ ਸੈਸ਼ਨ ਜਾਰੀ
ਚੰਡੀਗੜ੍ਹ : ਪੰਜਾਬ ਦੀ ਆਪ ਸਰਕਾਰ ਨੇ ਕੱਲ ਆਪਣਾ ਪਹਿਲਾ ਸੰਪੂਰਨ ਬਜਟ ਪੇਸ਼ ਕੀਤਾ ਹੈ।ਅੱਜ ਹੋਣ ਵਾਲੀ ਵਿਧਾਨ ਸਭਾ ਦੀ ਬੈਠਕ ਵਿੱਚ ਇਸ ‘ਤੇ ਬਹਿਸ ਸ਼ੁਰੂ ਹੋਈ ਹੈ ਪਰ ਉਸ ਤੋਂ ਪਹਿਲਾਂ ਪ੍ਰਸ਼ਨ ਕਾਲ ਵਿੱਚ ਕਈ ਵਿਧਾਇਕਾਂ ਨੇ ਆਪੋ ਆਪਣੇ ਇਲਾਕਿਆਂ ਦੇ ਮੁੱਦੇ ਉਠਾਏ ।ਕੱਲ ਵਿਰੋਧੀ ਧਿਰ ਨੇ ਬਾਈਕਾਟ ਕੀਤਾ ਸੀ ਪਰ ਅੱਜ ਕਾਂਗਰਸੀ ਵਿਧਾਇਕ