ਮੁੜ ਸ਼ੁਰੂ ਹੋਈ ਸਦਨ ਦੀ ਕਾਰਵਾਈ, ਵਿਧਾਇਕ ਖਹਿਰਾ ਨੇ ਚੁੱਕੀ ਇਹ ਮੰਗ
ਕੇਂਦਰ ਸਰਕਾਰ ਵੱਲੋਂ ਮਨਰੇਗਾ ਦਾ ਨਾਮ ਬਦਲ ਕੇ ‘VB ji Ram Ji’ ਜੀ ਰੱਖਣ ਦੇ ਫੈਸਲੇ ਵਿਰੁੱਧ ਪੰਜਾਬ ਵਿਧਾਨ ਸਭਾ ਵਿੱਚ ਕਾਰਵਾਈ ਦੁਬਾਰਾ ਸ਼ੁਰੂ ਹੋ ਗਈ ਹੈ।ਸਦਨ ’ਚ ਪਿਛਲੇ ਸਮੇਂ ਦੌਰਾਨ ਵਿਛੜੀਆਂ ਰੂਹਾਂ ਨੂੰ ਸ਼ਰਧਾਜਲੀ ਦਿੱਤੀ ਗਈ। ਇਸ ਵਿਚ ਸ਼ਿਵਰਾਜ ਪਾਟਿਲ, ਸਾਬਕਾ ਰਾਜਪਾਲ ਪੰਜਾਬ, ਸ. ਜਗਤਾਰ ਸਿੰਘ ਮੁਲਤਾਨੀ, ਸਾਬਕਾ ਮੰਤਰੀ, ਸ. ਤਾਰਾ ਸਿੰਘ ਲਾਡਲ, ਸਾਬਕਾ
