ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦਾ ਤਹਿਸੀਲਦਾਰ ਰੰਗੇ ਹੱਥੀ ਕਾਬੂ
ਬਰਨਾਲਾ ਵਿਖੇ ਵਿਜੀਲੈਂਸ ਨੇ ਰਿਸ਼ਵਤ ਲੈਂਦਾ ਤਹਿਸੀਲਦਾਰ ਰੰਗੇ ਹੱਥ ਕਾਬੂ ਕੀਤਾ ਹੈ। ਬਰਨਾਲਾ ਦੇ ਤਪਾ ਮੰਡੀ ਵਿੱਚ ਟਰੈਪ ਲਗਾ ਕੇ ਤਹਿਸੀਲਦਾਰ ਸੁਖਚਰਨ ਸਿੰਘ ਨੂੰ 20 ਹਜ਼ਾਰ ਦੀ ਰਿਸ਼ਵਤ ਸਮੇਤ ਕਾਬੂ ਕੀਤਾ ਗਿਆ। ਇੱਕ ਕਿਸਾਨ ਤੋਂ ਜ਼ਮੀਨ ਦੀ ਰਜਿਸਟਰੀ ਬਦਲੇ 20 ਹਜ਼ਾਰ ਮੰਗੇ ਗਏ ਸਨ, ਜਿਸ ਤੋਂ ਬਾਅਦ ਉਕਤ ਕਿਸਾਨ ਨੇ ਮਾਮਲਾ ਵਿਜੀਲੈਂਸ ਦੇ ਧਿਆਨ ਵਿੱਚ