ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਵਿਜੀਲੈਂਸ ਬਿਊਰੋ ਦੀ ਵੱਡੀ ਕਾਰਵਾਈ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅਧਿਕਾਰਤ ਤੌਰ ‘ਤੇ 40 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਖਲ ਕਰ ਦਿੱਤੀ ਗਈ ਹੈ। ਜਾਣਕਾਰੀ ਮੁਤਾਬਕ ਇਹ ਚਾਰਜਸ਼ੀਟ ਕੋਈ ਆਮ ਦਸਤਾਵੇਜ਼ ਨਹੀਂ ਹੈ, ਬਲਕਿ ਇਹ ਲਗਭਗ 40,000 ਪੰਨਿਆਂ ਦੀ ਇੱਕ
