ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਦੀਆਂ ਮੁਸ਼ਕਿਲਾਂ ਵਧੀਆਂ : ਵਿਜੀਲੈਂਸ ਨੇ ਸਾਬਕਾ ਓਐਸਡੀ ਅਧਿਕਾਰੀ ਨੂੰ ਬਣਾਇਆ ਗਵਾਹ; ਬਿਆਨ ਵੀ ਕਰਵਾਏ ਦਰਜ
ਚੰਡੀਗੜ੍ਹ : ਪੰਜਾਬ ਵਿੱਚ ਕਾਂਗਰਸ ਸਰਕਾਰ ਦੌਰਾਨ ਹੋਏ ਕਰੋੜਾਂ ਰੁਪਏ ਦੇ ਜੰਗਲਾਤ ਘੁਟਾਲੇ ਵਿੱਚ ਸਾਬਕਾ ਜੰਗਲਾਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਸਾਧੂ ਸਿੰਘ ਧਰਮਸੋਤ ਦੀਆਂ ਮੁਸ਼ਕਲਾਂ ਇੱਕ ਵਾਰ ਫਿਰ ਵੱਧ ਗਈਆਂ ਹਨ। ਉਸ ਦੇ ਮਗਰ ਈਡੀ ਹੀ ਨਹੀਂ, ਵਿਜੀਲੈਂਸ ਬਿਊਰੋ ਨੇ ਵੀ ਸ਼ਿਕੰਜਾ ਕੱਸ ਦਿੱਤਾ ਹੈ। ਵਿਜੀਲੈਂਸ ਨੇ ਹੁਣ ਸਾਬਕਾ ਮੰਤਰੀ ਦੇ ਓ.ਐਸ.ਡੀ ਰਹੇ ਸੇਵਾਮੁਕਤ